ਮਾਨਸਾ ਜ਼ਿਲ੍ਹੇ 'ਚੋਂ 8ਵੀਂ 'ਚੋਂ 10 ਵਿਦਿਆਰਥੀਆਂ ਅਤੇ 12ਵੀਂ 'ਚੋਂ 8 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਲਿਸਟ 'ਚ ਕਰਵਾਇਆ ਨਾਂ ਦਰਜ਼
Tuesday, April 30, 2024
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਮਾਨਸਾ ਜ਼ਿਲ੍ਹੇ 'ਚੋਂ 8ਵੀਂ 'ਚੋਂ 10 ਵਿਦਿਆਰਥੀਆਂ ਅਤੇ 12ਵੀਂ 'ਚੋਂ 8 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਲਿਸਟ 'ਚ ਕਰਵਾਇਆ ਨਾਂ ਦਰਜ਼
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਭੀਖੀ ਦੀ ਵਿਦਿਆਰਥਣ ਨੇ ਮੈਰਿਟ ਲਿਸਟ ਚ ਕਰਵਾਇਆ ਨਾਂ ਦਰਜ਼
ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਭੀਖੀ ਦੀ ਵਿਦਿਆਰਥਣ ਨੇ ਮੈਰਿਟ ਲਿਸਟ ਚ ਕਰਵਾਇਆ ਨਾਂ ਦਰਜ਼
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੀਐਸਈਬੀ ਵੱਲੋਂ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ,
ਪੀਐਸਈਬੀ ਵੱਲੋਂ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ
Monday, April 29, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਬੀਰਬਲ ਸਿੰਘ ਚੀਮਾ ਕਿਸਾਨ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ
ਬੀਰਬਲ ਸਿੰਘ ਚੀਮਾ ਕਿਸਾਨ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਕਾਂਗਰਸ ਤੇ ਆਪ ਅਣਅਧਿਕਾਰਤ ਗਠਜੋੜ ਬਣਾ ਕੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੇ ਹਨ : ਹਰਸਿਮਰਤ ਕੌਰ ਬਾਦਲ
ਕਾਂਗਰਸ ਤੇ ਆਪ ਅਣਅਧਿਕਾਰਤ ਗਠਜੋੜ ਬਣਾ ਕੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੇ ਹਨ : ਹਰਸਿਮਰਤ ਕੌਰ ਬਾਦਲ
ਮੁੱਖ ਮੰਤਰੀ ’ਤੇ ਕੀਤਾ ਤਿੱਖਾ ਹਮਲਾ,ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜੈਸਮੀਨ ਜੱਸੀ ਨੇ ਮੈਰੀਟੋਰੀਅਸ ਦਾਖਲਾ ਪ੍ਰੀਖਿਆ 'ਚ ਸੂਬੇ 'ਚੋਂ ਹਾਸਿਲ ਕੀਤਾ 5ਵਾਂ ਸਥਾਨ
ਜੈਸਮੀਨ ਜੱਸੀ ਨੇ ਮੈਰੀਟੋਰੀਅਸ ਦਾਖਲਾ ਪ੍ਰੀਖਿਆ 'ਚ ਸੂਬੇ 'ਚੋਂ ਹਾਸਿਲ ਕੀਤਾ 5ਵਾਂ ਸਥਾਨ
Sunday, April 28, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 'ਚ ਜ਼ਿਲ੍ਹਾ ਸੰਗਰੂਰ 'ਚੋਂ ਹਰਜੋਤ ਕੌਰ ਨੇ ਕੀਤਾ ਟਾਪ
ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 'ਚ ਜ਼ਿਲ੍ਹਾ ਸੰਗਰੂਰ 'ਚੋਂ ਹਰਜੋਤ ਕੌਰ ਨੇ ਕੀਤਾ ਟਾਪ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ 30 ਨੂੰ
ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ 30 ਨੂੰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਮਨੂ ਵਾਟਿਕਾ ਬੁਢਲਾਡਾ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਕੇ ਗੱਡੇ ਜਿੱਤ ਦੇ ਝੰਡੇ
ਮਨੂ ਵਾਟਿਕਾ ਬੁਢਲਾਡਾ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਕੇ ਗੱਡੇ ਜਿੱਤ ਦੇ ਝੰਡੇ
ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਸ਼ੇਰ ਸਿੰਘ ਤੋਲਾਵਾਲ ਕਿਸਾਨ ਕਾਂਗਰਸ ਸੈਲ ਦੇ ਸੂਬਾ ਉਪ ਪ੍ਰਧਾਨ ਨਿਯੁਕਤ
ਸ਼ੇਰ ਸਿੰਘ ਤੋਲਾਵਾਲ ਕਿਸਾਨ ਕਾਂਗਰਸ ਸੈਲ ਦੇ ਸੂਬਾ ਉਪ ਪ੍ਰਧਾਨ ਨਿਯੁਕਤ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਕਾਲਜ ਵੱਲੋਂ ਇੱਕ ਕਰੋੜ ਰੁਪਏ ਤੋਂ ਵੱਧ ਦੇ ਵਜੀਫ਼ੇ ਤੇ ਫੀਸ ਮਾਫੀ ਦੀ ਸਹੂਲਤ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ : ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ
ਕਾਲਜ ਵੱਲੋਂ ਇੱਕ ਕਰੋੜ ਰੁਪਏ ਤੋਂ ਵੱਧ ਦੇ ਵਜੀਫ਼ੇ ਤੇ ਫੀਸ ਮਾਫੀ ਦੀ ਸਹੂਲਤ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ : ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ
Friday, April 26, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਅਕਾਲੀ ਦਲ ਵੱਲੋਂ ਸ਼ਾਮ ਲਾਲ ਧਲੇਵਾਂ,ਹਰਮੇਲ ਸਿੰਘ ਕਲੀਪੁਰ ਤੇ ਕਾਲਾ ਜਵੰਧਾ ਸਲਾਹਕਾਰ ਨਿਯੁਕਤ
ਅਕਾਲੀ ਦਲ ਵੱਲੋਂ ਸ਼ਾਮ ਲਾਲ ਧਲੇਵਾਂ,ਹਰਮੇਲ ਸਿੰਘ ਕਲੀਪੁਰ ਤੇ ਕਾਲਾ ਜਵੰਧਾ ਸਲਾਹਕਾਰ ਨਿਯੁਕਤ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖ਼ੇ ਜੇਤੂ ਖਿਡਾਰੀਆਂ ਵੰਡੇ ਨੂੰ ਸਰਟੀਫਿਕੇਟ
ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖ਼ੇ ਜੇਤੂ ਖਿਡਾਰੀਆਂ ਵੰਡੇ ਨੂੰ ਸਰਟੀਫਿਕੇਟ
ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਮਾਡਰਨ ਕਾਲਜ ਬੀਰ ਕਲਾਂ ਦਾ ਬੀ.ਐਡ ਸਾਲ ਦੂਜਾ, ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਮਾਡਰਨ ਕਾਲਜ ਬੀਰ ਕਲਾਂ ਦਾ ਬੀ.ਐਡ ਸਾਲ ਦੂਜਾ, ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਮਿਸ਼ਨ ਸਮਰੱਥ ਤਹਿਤ ਬੱਚਿਆਂ ਦੇ ਪੜ੍ਹਨ ਪੱਧਰ 'ਚ ਆ ਰਿਹੈ ਨਿਖਾਰ- ਨਵਨੀਤ ਕੱਕੜ
ਮਿਸ਼ਨ ਸਮਰੱਥ ਤਹਿਤ ਬੱਚਿਆਂ ਦੇ ਪੜ੍ਹਨ ਪੱਧਰ 'ਚ ਆ ਰਿਹੈ ਨਿਖਾਰ- ਨਵਨੀਤ ਕੱਕੜ
ਗੁਰਵਿੰਦਰ ਸਿੰਘ ਚਹਿਲ,ਮਾਨਸਾ : ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਵੇਗੀ 05 ਮਈ ਨੂੰ
ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਵੇਗੀ 05 ਮਈ ਨੂੰ
ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ
ਗੁਰਵਿੰਦਰ ਸਿੰਘ ਚਹਿਲ,ਮਾਨਸਾ : ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ 645 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ, ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਜਿੰਨ੍ਹਾਂ ਦੀ ਪਹਿਲੀ ਰਿਹਰਸਲ 05 ਮਈ ਨੂੰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਅਤੇ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਰੱਲੀ ਵਿਖੇ ਦੋ ਪੜਾਵਾਂ ਵਿਚ ਸਵੇਰੇ 10 ਵਜੇ ਅਤੇ ਬਾਅਦ ਦੁਪਹਿਰ 02 ਵਜੇ ਹੋਵੇਗੀ।ਇਸ ਮੌਕੇ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ, ਨੋਡਲ ਅਫ਼ਸਰ ਮੈਨਪਾਵਰ ਮੈਨੇਜ਼ਮੈਂਟ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਜ਼ਿਲ੍ਹਾ ਸੂਚਨਾ ਅਫ਼ਸਰ ਜੌਨੀ ਮਲਿਕ,ਸਹਾਇਕ ਨੋਡਲ ਅਫ਼ਸਰ ਮੈਨਪਾਵਰ,ਨਰਿੰਦਰ ਸਿੰਘ,ਚੋਣ ਕਾਨੂੰਗੋ ਵਰੁਣ ਕੁਮਾਰ ਅਤੇ ਵਿਨੈ ਕੁਮਾਰ ਹਾਜ਼ਰ ਸਨ।
Thursday, April 25, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਧਾਰਮਿਕ ਪ੍ਰੀਖਿਆ 'ਚੋਂ ਭਾਈ ਬਹਿਲੋ ਸਕੂਲ ਦੀਆਂ 6 ਵਿਦਿਆਰਥਣਾਂ ਨੇ ਵਜ਼ੀਫਾ ਕੀਤਾ ਹਾਸਿਲ
ਧਾਰਮਿਕ ਪ੍ਰੀਖਿਆ 'ਚੋਂ ਭਾਈ ਬਹਿਲੋ ਸਕੂਲ ਦੀਆਂ 6 ਵਿਦਿਆਰਥਣਾਂ ਨੇ ਵਜ਼ੀਫਾ ਕੀਤਾ ਹਾਸਿਲ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਡਾਇਟ ਅਹਿਮਦਪੁਰ ਵਿਖੇ ਧਰਤੀ ਦਿਵਸ ਨੂੰ ਸਮਰਪਿਤ ਕਰਵਾਇਆ ਸੈਮੀਨਾਰ
ਡਾਇਟ ਅਹਿਮਦਪੁਰ ਵਿਖੇ ਧਰਤੀ ਦਿਵਸ ਨੂੰ ਸਮਰਪਿਤ ਕਰਵਾਇਆ ਸੈਮੀਨਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪਿੰਡ ਫਤਿਹਗੜ ਵਿਖ਼ੇ ਵਿਸ਼ਵ ਮਲੇਰੀਆ ਦਿਵਸ ਮੌਕੇ ਕੀਤਾ ਜਾਗਰੂਕ
ਫਤਿਹਗੜ ਵਿਖ਼ੇ ਵਿਸ਼ਵ ਮਲੇਰੀਆ ਦਿਵਸ ਮੌਕੇ ਕੀਤਾ ਜਾਗਰੂਕ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਵਿਸ਼ਵ ਮਲੇਰੀਆ ਦਿਵਸ ਮੌਕੇ ਮਲੇਰੀਆ ਤੋਂ ਬਚਣ ਲਈ ਕੀਤਾ ਜਾਗਰੂਕ
ਵਿਸ਼ਵ ਮਲੇਰੀਆ ਦਿਵਸ ਮੌਕੇ ਮਲੇਰੀਆ ਤੋਂ ਬਚਣ ਲਈ ਕੀਤਾ ਜਾਗਰੂਕ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਜ਼ਦੀਕੀ ਪਿੰਡ ਹਮੀਰਗੜ੍ਹ ਢੈਪਈ,ਹੀਰੋ ਕਲਾਂ,ਖੀਵਾ ਕਲਾਂ,ਦਲੇਮਾ ਅਤੇ ਗੁੜਥੁੜੀ ਵਿਖੇ ਮਲੇਰੀਆ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ। ਸਿਹਤ ਸੁਪਰਵਾਈਜ਼ਰ ਲੀਲਾ ਰਾਮ ਨੇ ਦੱਸਿਆ ਕਿ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ,ਜਿਸ ਕਰਕੇ ਉਕਤ ਪਿੰਡਾਂ ਦੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਹੀਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਮਾਦਾ ਮੱਛਰ ਐਨੋਫਲੀਜ਼ ਮਲੇਰੀਏ ਦਾ ਕਾਰਨ ਬਣਦਾ ਹੈ ਜੋ ਕਿ ਖੜ੍ਹੇ ਵਾਧੂ ਪਾਣੀ ਵਿੱਚ ਪਲ਼ਦਾ ਹੈ ਤੇ ਇਹ ਮੱਛਰ ਦਿਨ ਸਮੇਂ ਕੱਟਦਾ ਹੈ ਜਿਸ ਨਾਲ ਕਾਂਬੇ ਨਾਲ਼ ਬੁਖ਼ਾਰ ਚੜ੍ਹਦਾ ਹੈ ਤੇ ਪਸੀਨਾ ਆ ਕੇ ਬੁਖਾਰ ਉਤਰਦਾ ਹੈ। ਉਹਨਾਂ ਦੱਸਿਆ ਕਿ ਤੇਈਆ ਬੁਖਾਰ, ਤੇਜ਼ ਬੁਖਾਰ,ਸਿਰ ਦਰਦ,ਉਲਟੀਆਂ ਥਕਾਵਟ ਆਦਿ ਮਲੇਰੀਆ ਬੁਖਾਰ ਦੇ ਲੱਛਣ ਹਨ।ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਕੂਲਰਾਂ ਵਿੱਚ ਪਾਣੀ ਹਰ ਹਫਤੇ ਬਦਲਣਾ ਚਾਹੀਦਾ ਹੈ ਅਤੇ ਬਰਸਾਤ ਦਾ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ।ਰਾਤ ਨੂੰ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਸਿਮਰਜੀਤ ਸਿੰਘ,ਜਗਸੀਰ ਸਿੰਘ,ਯਾਦਵਿੰਦਰ ਸਿੰਘ, ਗੁਰਦੀਪ ਸਿੰਘ,ਸਵਰਨ ਸਿੰਘ ਐਮਪੀਐਚਡਬਲਿਊ ਵੀ ਮੌਜੂਦ ਸਨ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਸਕੂਲ ਰਾਮਪੁਰ ਮੰਡੇਰ ਵਿਖ਼ੇ ਵਧੀਆ ਨਤੀਜਿਆਂ ਵਾਲ਼ੇ ਵਿਦਿਆਰਥੀ ਸਨਮਾਨਿਤ
ਸਰਕਾਰੀ ਸਕੂਲ ਰਾਮਪੁਰ ਮੰਡੇਰ ਵਿਖ਼ੇ ਵਧੀਆ ਨਤੀਜਿਆਂ ਵਾਲ਼ੇ ਵਿਦਿਆਰਥੀ ਸਨਮਾਨਿਤ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸਬੰਧੀ ਸੈਮੀਨਾਰ ਕਰਵਾਇਆ
ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸਬੰਧੀ ਸੈਮੀਨਾਰ ਕਰਵਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਅਧਿਕਾਰਾਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਇਹ ਸੈਮੀਨਾਰ ਟਰਾਂਸਪੋਰਟ ਵਿਭਾਗ ਅਤੇ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਿਆਂ ਦੀ ਭਲਾਈ ਲਈ ਲਗਾਇਆ ਗਿਆ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦੇ ਅਧਿਕਾਰੀ ਭੂਸ਼ਨ ਸਿੰਗਲਾ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸੰਗਠਤ ਬਾਲ ਸੁਰੱਖਿਆ ਸਕੀਮ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਲੋੜਵੰਦ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਮਾਨਸਾ ਦੁਆਰਾ ਸਪੋਂਸਰਸ਼ਿਪ, ਫੋਸਟਰ ਕੇਅਰ,ਲੀਗਲੀ ਅਡਾਪਸ਼ਨ,ਸਰਕਾਰੀ ਹੋਮਾਂ ਵਿਚ ਦਾਖ਼ਲੇ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ।ਪੁਲਿਸ ਇੰਸਪੈਕਟਰ ਸੁਰੇਸ਼ ਕੁਮਾਰ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਕੇ ਮਾਪਿਆਂ ਅਤੇ ਸਮਾਜ ਨੂੰ ਵੀ ਸੇਧ ਦੇਣ ਲਈ ਕਿਹਾ ।ਏ ਟੀ ਓ ਕਰਨਵੀਰ ਸਿੰਘ ਟਰਾਂਸਪੋਰਟ ਵਿਭਾਗ ਨੇ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਜਾਣਕਾਰੀ ਦਿੱਤੀ ਅਤੇ ਇਸ ਸੰਬੰਧੀ ਜਾਗਰੂਕ ਕੀਤਾ ਕਿ ਸਕੂਲ ਵੈਨਾਂ ਵਿੱਚ ਤੁਸੀਂ ਕੀ ਕੁੱਝ ਚੈੱਕ ਕਰਨਾ ਹੈ ਅਤੇ ਉਨ੍ਹਾਂ ਬੱਚਿਆਂ ਤੋਂ ਯੋਗ ਸਹੂਲਤਾਂ ਬਾਰੇ ਸਵਾਲ ਪੁੱਛੇ ਅਤੇ ਉਨ੍ਹਾਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਸਕੂਲ ਪ੍ਰਿੰਸੀਪਲ ਨੂੰ ਵਾਹਨ ਪਾਲਿਸੀ ਲਾਗੂ ਕਰਨ ਲਈ ਬੇਨਤੀ ਕੀਤੀ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਸਕੂਲੀ ਬੱਸਾਂ ਦੀ ਚੈਕਿੰਗ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ,ਜਿਸ ਦੇ ਤਹਿਤ ਹੀ ਇਸ ਸਕੂਲ ਵਿੱਚ ਇਹ ਸੈਮੀਨਾਰ ਕੀਤਾ ਗਿਆ ਹੈ ਅਤੇ ਇਸ ਮੌਕੇ ਸਕੂਲ ਵੈਨਾਂ ਦੀ ਬੜੀ ਬਰੀਕੀ ਨਾਲ ਚੈਕਿੰਗ ਕੀਤੀ ਗਈ।ਸਕੂਲ ਦੇ ਵੈਨ ਡਰਾਈਵਰ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਤਾੜਨਾ ਕੀਤੀ ।ਸਕੂਲ ਪ੍ਰਿੰਸੀਪਲ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਦਾ ਸਵਾਗਤ ਕੀਤਾ ਅਤੇ ਬੱਚਿਆਂ ਨੂੰ ਇਸ ਕੈਂਪ ਵਿੱਚ ਦਿੱਤੀ ਜਾਣਕਾਰੀ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ।ਇਸ ਸਮੇਂ ਟਰਾਂਸਪੋਰਟ ਵਿਭਾਗ ਤੋਂ ਗੁਰਵਿੰਦਰ ਸਿੰਘ,ਇਸ਼ਵਰਜੀਤ ਸਿੰਘ,ਸਕੂਲ ਸਟਾਫ਼ ਅਤੇ ਸਕੂਲ ਦੇ ਵੈਨ ਡਰਾਈਵਰ ਅਤੇ ਕੰਡਕਟਰ ਹਾਜ਼ਰ ਸਨ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਰਾਜਨੀਤੀ ਕਰ ਕੇ ਹਮੇਸ਼ਾ ਲੋਕ ਹਿਤੈਸ਼ੀ ਕਾਰਜ ਕੀਤੇ : ਹਰਸਿਮਰਤ ਕੌਰ ਬਾਦਲ
ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਰਾਜਨੀਤੀ ਕਰ ਕੇ ਹਮੇਸ਼ਾ ਲੋਕ ਹਿਤੈਸ਼ੀ ਕਾਰਜ ਕੀਤੇ : ਹਰਸਿਮਰਤ ਕੌਰ ਬਾਦਲ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ
ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ
Wednesday, April 24, 2024
ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਡਿਪਟੀ ਕਮਿਸ਼ਨਰ ਨੇ ਮੈਰਿਟ ’ਚ ਆਈਆਂ ਵਿਦਿਆਰਥਣਾਂ ਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ
ਡਿਪਟੀ ਕਮਿਸ਼ਨਰ ਨੇ ਮੈਰਿਟ ’ਚ ਆਈਆਂ ਵਿਦਿਆਰਥਣਾਂ ਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ
ਦਸਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ’ਚ ਆਈਆਂ 5 ਵਿਦਿਆਰਥਣਾਂ ਤੋਂ ਕੇਕ ਕਟਵਾਇਆ
ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਤਰਾਸ਼ਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਐਕਸੀਲੈਂਸ ਆਰੰਭਿਆ ਸੀ ਅਤੇ ਹਾਲ ਹੀ ਵਿੱਚ ਆਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜਿਆਂ ਨੇ ਵਿਦਿਆਰਥੀਆਂ ਅਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦਿਆਂ ’ਤੇ ਸਫ਼ਲਤਾ ਦੀ ਮੋਹਰ ਲਗਾ ਦਿੱਤੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਸਵੀਂ ਦੀਆਂ ਪ੍ਰੀਖਿਆਵਾਂ ਵਿੱਚ ਮੈਰਿਟ ’ਤੇ ਆਈਆਂ ਸਰਕਾਰੀ ਸਕੂਲਾਂ ਦੀਆਂ 5 ਵਿਦਿਆਰਥਣਾਂ ਦੀ ਸਫ਼ਲਤਾ ਦੀ ਖੁਸ਼ੀ ਵਿੱਚ ਸਾਰਿਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਮਾਇਲੀ (98.30 ਪ੍ਰਤੀਸ਼ਤ), ਬੇਅੰਤ ਕੌਰ (97.23 ਪ੍ਰਤੀਸ਼ਤ), ਰੀਆ ਸ਼ਰਮਾ (96.92 ਪ੍ਰਤੀਸ਼ਤ), ਪ੍ਰਭਜੋਤ ਕੌਰ (96.76 ਪ੍ਰਤੀਸ਼ਤ) ਅਤੇ ਗਗਨਜੋਤ ਕੌਰ (96.61 ਪ੍ਰਤੀਸ਼ਤ) ਤੋਂ ਵਿਸ਼ੇਸ਼ ਤੌਰ ’ਤੇ ਕੇਕ ਕਟਵਾਇਆ ਅਤੇ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥਣਾਂ ਤੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਸਨਮਾਨ ਵਜੋਂ ਸਰਟੀਫਿਕੇਟ ਪ੍ਰਦਾਨ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ‘ਮਿਸ਼ਨ ਐਕਸੀਲੈਂਸ’ ਤਹਿਤ ਸਰਕਾਰੀ ਸਕੂਲਾਂ ਦੇ 98 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 08 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਲਈ ਵਿਦਿਆਰਥੀ, ਸਕੂਲ ਮੁਖੀ, ਅਧਿਆਪਕ ਤੇ ਮਾਪੇ ਵਧਾਈ ਦੇ ਪਾਤਰ ਹਨ।ਇਸ ਮੌਕੇ ਹੌਂਸਲਾ ਅਫਜਾਈ ਵਜੋਂ ਵਿਦਿਆਰਥਣਾਂ ਤੇ ਸਕੂਲ ਮੁਖੀਆਂ ਨਾਲ ਆਪਣੇ ਜੀਵਨ ਤਜਰਬਿਆਂ ਦੀ ਸਾਂਝ ਪਾਉਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿੰਦਗੀ ਵਿੱਚ ਵਾਰ ਵਾਰ ਮਿਲਣ ਵਾਲੀਆਂ ਅਸਫ਼ਲਤਾਵਾਂ ਨਾਲ ਆਪਣੇ ਜੀਵਨ ਦੇ ਨਿਰਧਾਰਿਤ ਟੀਚਿਆਂ ਤੋਂ ਕਦਮ ਪਿੱਛੇ ਨਹੀਂ ਖਿੱਚਣਾ ਚਾਹੀਦਾ ਬਲਕਿ ਹਰ ਕਿਸਮ ਦੀਆਂ ਰੁਕਾਵਟਾਂ ਨੂੰ ਆਪਣੀ ਦ੍ਰਿੜਤਾ, ਸੂਝਬੂਝ ਤੇ ਹਿੰਮਤ ਸਦਕਾ ਦੂਰ ਕਰਕੇ ਸਮਾਜ ਵਿੱਚ ਆਪਣਾ ਨਾਮ ਸਥਾਪਤ ਕਰਨ ਲਈ ਤਨਦੇਹੀ ਨਾਲ ਜੁਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੀਵਨ ਵਿੱਚ ਕੋਈ ਵੀ ਮੁਕਾਮ ਹਾਸਲ ਕਰਨ ਦੀ ਹਰ ਕੋਸ਼ਿਸ਼ ਸਰਵੋਤਮ ਹੋਣੀ ਚਾਹੀਦੀ ਹੈ ਅਤੇ ਆਪਣੇ ਆਪ ਨੂੰ ਨਿਰੰਤਰ ਸੁਧਾਰਨ ਦੀ ਦਿਸ਼ਾ ਵਿੱਚ ਜੁਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਬੱਚਿਆਂ ਨੂੰ ਪਰਿਵਾਰਕ ਤੇ ਸਮਾਜਿਕ ਸਮਾਗਮਾਂ ਵਿੱਚ ਲਿਜਾ ਕੇ ਸਮਾਂ ਨਸ਼ਟ ਕਰਨ ਨਾਲੋਂ ਬੱਚੇ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿਣ ਦੀ ਲੋੜ ਹੈ।ਇਸ ਮੌਕੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਨੇ ਜੀਵਨ ਲਈ ਨਿਰਧਾਰਿਤ ਟੀਚਿਆਂ ਬਾਰੇ ਆਪਣੀ ਸਾਂਝ ਪਾਈ ਅਤੇ ਹੋਰ ਵੀ ਮਿਹਨਤ ਨਾਲ ਆਪਣੀ ਮੰਜ਼ਿਲ ਹਾਸਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਬਲਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ, ਮਿਸ਼ਨ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਤੇ ਸਬੰਧਤ ਸਕੂਲਾਂ ਦੇ ਮੁਖੀ ਵੀ ਹਾਜ਼ਰ ਸਨ।
ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ
ਗੁਰਵਿੰਦਰ ਸਿੰਘ ਚਹਿਲ,ਸੰਗਰੂਰ : ਮੌਜੂਦਾ ਵਿਦਿਅਕ ਵਰ੍ਹੇ ਲਈ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਜ਼ਮੀਨੀ ਪੱਧਰ ’ਤੇ ਸਾਰਥਕ ਉਪਰਾਲੇ ਕਰਨ ਵਾਲੇ ਅਗਾਂਹਵਧੂ ਅਧਿਆਪਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇੇ ਅਧੀਨ ਆਉਂਦੇ 9 ਸਿੱਖਿਆ ਬਲਾਕਾਂ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਾਖਲੇ ਲਈ ਨਿਯਮਤ ਤੌਰ ’ਤੇ ਪ੍ਰੇਰਿਤ ਕਰਨ ਵਿੱਚ ਦਿਲਚਸਪੀ ਦਿਖਾਉਣ ਵਾਲੇ ਸਕੂਲ ਮੁਖੀ ਤੇ ਅਧਿਆਪਕ ਵਧਾਈ ਦੇ ਪਾਤਰ ਹਨ ਕਿਉਂਜੋ ਅਧਿਆਪਕ ਵਰਗ ਹੀ ਰਾਹ ਦਸੇਰਾ ਬਣ ਕੇ ਜਿੰਦਗੀ ਨੂੰ ਰੌਸ਼ਨ ਕਰਨ ਦੇ ਸਮਰੱਥ ਬਣਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਇਨਰੋਲਮੈਂਟ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਬਿਪਨ ਚਾਵਲਾ, ਸਹਾਇਕ ਜਿਲ੍ਹਾ ਨੋਡਲ ਅਫ਼ਸਰ ਹੈਡ ਮਿਸਟ੍ਰੈਸ ਸ਼ੀਨੂੰ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ, ਪ੍ਰਿੰਸੀਪਲ ਦਿਲਦੀਪ ਕੌਰ ਲਹਿਰਾਗਾਗਾ, ਪ੍ਰਿੰਸੀਪਲ ਨੀਲਮ ਰਾਣੀ ਬਲਾਕ ਨੋਡਲ ਅਫ਼ਸਰ ਸੁਨਾਮ-1, ਪ੍ਰਿੰਸੀਪਲ ਰਵਿੰਦਰ ਕੌਰ ਛੱਤਵਾਲ ਬਲਾਕ ਨੋਡਲ ਅਫ਼ਸਰ ਸੁਨਾਮ-2, ਪ੍ਰਿੰਸੀਪਲ ਪ੍ਰਦੀਪ ਕੁਮਾਰ ਬਲਾਕ ਨੋਡਲ ਅਫ਼ਸਰ ਮੂਨਕ, ਹੈਡਮਾਸਟਰ ਵਿਪਨ ਕੁਮਾਰ ਗਰਗ ਬਲਾਕ ਨੋਡਲ ਅਫ਼ਸਰ ਧੂਰੀ, ਹੈਡਮਾਸਟਰ ਅਸ਼ੋਕ ਕੁਮਾਰ ਬਲਾਕ ਨੋਡਲ ਅਫਸਰ ਸ਼ੇਰਪੁਰ, ਹੈਡਮਾਸਟਰ ਕੁਲਵੀਰ ਸਿੰਘ ਬਲਾਕ ਨੋਡਲ ਅਫਸਰ ਸੰਗਰੂਰ-2, ਹੈਡਮਾਸਟਰ ਸੁਖਦੀਪ ਸਿੰਘ ਡੀਐਸਐਮ ਤੇ ਹੈਡਮਿਸਟ੍ਰੈਸ ਮਨਜੋਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਵੀ ਹਾਜ਼ਰ ਸਨ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਸਾਲਾਨਾ ਸਕਾਲਰਸ਼ਿਪ ਟੈਸਟ 28 ਅਪ੍ਰੈਲ ਨੂੰ
ਦਿ ਰੌਇਲ ਸਾਲਾਨਾ ਸਕਾਲਰਸ਼ਿਪ ਟੈਸਟ 28 ਅਪ੍ਰੈਲ ਨੂੰ
ਹਰਮੇਸ਼ ਸਿੰਘ ਮੇਸ਼ੀ,ਦਿੜ੍ਹਬਾ : ਚੋਣ ਕਮਿਸ਼ਨ ਪ੍ਰਧਾਨ ਮੰਤਰੀ ਦੇ ਨਫਰਤ ਭਰੇ ਭਾਸ਼ਣਾ 'ਤੇ ਕਾਰਵਾਈ ਕਰੇ-ਹਰਪਾਲ ਸਿੰਘ ਚੀਮਾ
ਚੋਣ ਕਮਿਸ਼ਨ ਪ੍ਰਧਾਨ ਮੰਤਰੀ ਦੇ ਨਫਰਤ ਭਰੇ ਭਾਸ਼ਣਾ 'ਤੇ ਕਾਰਵਾਈ ਕਰੇ-ਹਰਪਾਲ ਸਿੰਘ ਚੀਮਾ
ਹਰਮੇਸ਼ ਸਿੰਘ ਮੇਸ਼ੀ , ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਰੋਜ਼ ਦਿੱਤੇ ਜਾਣ ਵਾਲੇ ਭਾਸ਼ਣਾ ਉਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੜਕਾੳੂ ਬਿਆਨ ਦੇਣੇ ਬੰਦ ਕਰੇ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪੈਦਾ ਹੋ ਰਿਹਾ ਹੈ। ਉਹ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸੀ। ਚੀਮਾ ਨੇ ਕਿਹਾ ਕਿ ਭਾਜਪਾ ਦਾ ਨਫਤਰ ਵਾਲੀ ਰਾਜਨੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾ ਵਿੱਚੋਂ ਸਾਫ ਝਲਕ ਰਹੀ ਹੈ। ਮੋਦੀ ਆਪਣੇ ਹਰ ਭਾਸ਼ਣ ਵਿੱਚ ਵਿਸੇਸ ਭਾਈਚਾਰੇ ਵਿਰੁੱਧ ਨਫਰਤ ਭਰੀ ਭਾਸ਼ਾ ਦਾ ਇਸਤੇਮਾਲ ਕਰ ਰਿਹਾ ਹੈ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਦੋਂ ਜਿਹੇ ਭਾਸ਼ਣ ਦੇਣ ਦਾ ਮਤਲਬ ਹੈ ਕਿ ਉਹ ਭਾਜਪਾ ਦੇਸ਼ ਵਿੱਚੋਂ ਬੁਰੀ ਤਰ੍ਹਾਂ ਹਾਰ ਰਹੀ ਹੈ ਇਸ ਕਰਕੇ ਘਬਰਾਹਟ ਵਿੱਚ ਆ ਕੇ ਭਾਸ਼ਣ ਦੇ ਰਿਹਾ ਹੈ ਉਨ੍ਹਾਂ ਦੇ ਭਾਸ਼ਣਾਂ ਵਿੱਚ ਰਾਸ਼ਟਰੀ ਏਕਤਾ ਲਈ ਸਬੰਧਤ ਕਾਨੂੰਨਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਭਾਜਪਾ ਦਾ ਸਾਰੇ ਦੇਸ਼ ਵਿੱਚੋਂ ਛਵੀ ਖਰਾਬ ਹੋ ਰਹੀ ਹੈ ਇਸ ਕਰਕੇ ਉਹ ਉਹ ਇੱਕ ਫਿਰਕੇ ਨੂੰ ਆਪਣੇ ਨਾਲ ਜੋੜਣ ਲਈ ਦੂਜੇ ਫਿਰਕਿਆ ਉਤੇ ਨਫਰਕ ਭਰੀ ਭਾਸ਼ਾ ਬੋਲ ਰਹੇ ਹਨ। ਇਸ ਦੇ ਨਾਲ ਹੀ ਚੋਣਾਂ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾ ਨੂੰ ਭੜਕਾ ਕੇ ਵੋਟਾਂ ਬਟੋਰਨੀਆਂ ਚਾਹੁੰਦਾ ਹੈ ਜਦੋਂ ਕਿ ਚੋਣਾਂ ਵਿੱਚ ਧਾਰਮਿਕ ਮਸਲੇ ਲੈਕੇ ਭਾਸ਼ਣ ਦੇਣੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ ਇਸ ਕਰਕੇ ਮੁੱਖ ਚੋਣ ਕਮਿਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਕਾਰਵਾਈ ਕਰਕੇ ਉਨ੍ਹਾਂ ‘ਤੇ ਚੋਣ ਲੜਨ ਤੋਂ ਛੇ ਸਾਲਾਂ ਲਈ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਸ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ, ਨਹੀਂ ਤਾਂ ਦੇਸ ਨੂੰ ਸਭ ਤੋਂ ਉੱਚੇ ਸੰਵਿਧਾਨਕ ਅਹੁਦਿਆਂ ਵਿੱਚੋਂ ਇੱਕ ਕਾਨੂੰਨ ਤੋੜਨ ਵਾਲੇ ਦੇ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ।
Tuesday, April 23, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸੰਤ ਬਾਬਾ ਬੱਗਾ ਸਿੰਘ ਸਿੱਖ ਹੈਰੀਟੇਜ ਸਕੂਲ ਹੀਰੋਂ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸੰਤ ਬਾਬਾ ਬੱਗਾ ਸਿੰਘ ਸਿੱਖ ਹੈਰੀਟੇਜ ਸਕੂਲ ਹੀਰੋਂ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ ਚੀਮਾ ਮੰਡੀ : ਪੀ.ਐਫ.ਐਮ.ਐਸ. ਦੇ ਪੈਸੇ ਸਕੂਲਾਂ ਨੂੰ ਤੁਰੰਤ ਵਾਪਸ ਕਰਨ ਦੀ ਮੰਗ : ਅਮਨਦੀਪ ਸ਼ਰਮਾ
ਪੀ.ਐਫ.ਐਮ.ਐਸ. ਦੇ ਪੈਸੇ ਸਕੂਲਾਂ ਨੂੰ ਤੁਰੰਤ ਵਾਪਸ ਕਰਨ ਦੀ ਮੰਗ : ਅਮਨਦੀਪ ਸ਼ਰਮਾ
ਗਰੈਜੂਏਟ ਸੈਰੇਮਨੀ ,ਸਕੂਲ ਗਰਾਂਟ ,ਐਫਐਲਐਨ ਕਿੱਟ ਅਤੇ ਵੱਖ ਵੱਖ ਗਰਾਂਟਾਂ ਦਾ ਪੈਸਾ ਲਿਆ ਗਿਆ ਸੀ ਵਾਪਸ : ਜਸ਼ਨਦੀਪ ਕੁਲਾਣਾ
ਗੁਰਵਿੰਦਰ ਸਿੰਘ ਚਹਿਲ ਚੀਮਾ ਮੰਡੀ : ਮਾਰਚ ਮਹੀਨੇ ਪੰਜਾਬ ਭਰ ਦੇ ਸਕੂਲਾਂ ਵਿੱਚੋਂ ਪੀਐਫਐਸ ਰਾਹੀਂ ਵਾਪਸ ਲਏ ਗਏ ਪੈਸਿਆਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕਰਦੇ ਆਂ ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਉਪ ਪ੍ਰਧਾਨ ਜਸ਼ਨਦੀਪ ਸਿੰਘ ਕਲਾਣਾ ਨੇ ਕਿਹਾ ਕਿ ਸਕੂਲਾਂ ਨੇ ਵੱਖ-ਵੱਖ ਦੁਕਾਨਾਂ ਤੋਂ ਸਮਾਨ ਪਹਿਲਾਂ ਹੀ ਖਰੀਦ ਲਿਆ ਹੈ ਅਤੇ ਉਹਨਾਂ ਦਾ ਭੁਗਤਾਨ ਅਜੇ ਤੱਕ ਪੈਂਡਿੰਗ ਹੈ।ਉਨਾਂ ਕਿਹਾ ਕਿ ਪੈਸੇ ਨਾ ਮਿਲਣ ਕਾਰਨ ਦੁਕਾਨਦਾਰ ਵੀ ਸਕੂਲ ਮੁਖੀਆਂ ਨੂੰ ਲਗਾਤਾਰ ਫੋਨ ਕਰ ਰਹੇ ਹਨ।ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਗਲਾ ਬਰੇਟਾ ਨੇ ਦੱਸਿਆ ਕਿ ਪੰਜਾਬ ਭਰ ਦੇ ਪ੍ਰਾਇਮਰੀ, ਅਪਰ ਪ੍ਰਾਇਮਰੀ ਸਕੂਲਾਂ ਦੇ ਕਰੋੜਾਂ ਰੁਪਏ ਮਾਰਚ ਮਹੀਨੇ ਖਾਤਿਆਂ ਵਿੱਚੋਂ ਵਾਪਸ ਲੈ ਲਏ ਗਏ ਸਨ ਜਿਨਾਂ ਨੂੰ ਤੁਰੰਤ ਸਕੂਲਾਂ ਨੂੰ ਵਾਪਸ ਕਰਨ ਦੀ ਮੰਗ ਕੀਤੀ।
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਸਏਐਸ ਸਕੂਲ ਚੀਮਾ 'ਚ 11ਵੀਂ ਜਮਾਤ ਦੀਆਂ ਵੱਖ-ਵੱਖ ਸਟਰੀਮਾਂ ਦੇ ਦਾਖਲੇ ਸ਼ੁਰੂ
ਐਸਏਐਸ ਸਕੂਲ ਚੀਮਾ 'ਚ 11ਵੀਂ ਜਮਾਤ ਦੀਆਂ ਵੱਖ-ਵੱਖ ਸਟਰੀਮਾਂ ਦੇ ਦਾਖਲੇ ਸ਼ੁਰੂ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਿਸ਼ਨ ਸਮਰੱਥ ਨੂੰ ਲੈ ਕੇ ਬੱਚਿਆਂ ਦੇ ਰੂ-ਬ-ਰੂ ਹੋਏ ਜ਼ਿਲਾ ਕੋਆਰਡੀਨੇਟਰ -ਅੰਮ੍ਰਿਤਵੀਰ ਸਿੰਘ
ਮਿਸ਼ਨ ਸਮਰੱਥ ਨੂੰ ਲੈ ਕੇ ਬੱਚਿਆਂ ਦੇ ਰੂ-ਬ-ਰੂ ਹੋਏ ਜ਼ਿਲਾ ਕੋਆਰਡੀਨੇਟਰ -ਅੰਮ੍ਰਿਤਵੀਰ ਸਿੰਘ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਹਨੂੰਮਾਨ ਜੈਯੰਤੀ ਸ਼ਰਧਾ ਨਾਲ ਮਨਾਈ
ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਹਨੂੰਮਾਨ ਜੈਯੰਤੀ ਸ਼ਰਧਾ ਨਾਲ ਮਨਾਈ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਲੋਬਲ ਸਕੂਲ ਵਿਖ਼ੇ ਵਿਸ਼ਵ ਧਰਤੀ ਦਿਵਸ ਮਨਾਇਆ
ਦਿ ਰੌਇਲ ਗਲੋਬਲ ਸਕੂਲ ਵਿਖ਼ੇ ਵਿਸ਼ਵ ਧਰਤੀ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਗਲੋਬਲ ਵਾਰਮਿੰਗ ਦੇ ਵਧਦੇ ਖਤਰਿਆਂ ਤੋਂ ਜਾਣੂ ਕਰਵਾਉਣ ਅਤੇ ਧਰਤੀ ਮਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਸਬੰਧ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਦਾ ਥੀਮ ਵਿਸ਼ਵ ਧਰਤੀ ਦਿਵਸ ਰੱਖਿਆ ਗਿਆ। ਸਕੂਲ ਅਧਿਆਪਕਾ ਸੁਨੀਤਾ ਨੇ ਵਿਦਿਆਰਥੀਆਂ ਨੂੰ ਧਰਤੀ ਦੇ ਬਚਾਓ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਧਰਤੀ ਵਾਤਾਵਰਣ ਅਤੇ ਜੀਵ ਸੁਰੱਖਿਆ ਸਬੰਧੀ ਅਤੇ ਪ੍ਰਦੂਸ਼ਣ ਰੋਕੋ ਬਾਰੇ ਚਾਰਟ ਬਣਾਏ। ਸਕੂਲ ਦੇ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਵਿੱਚ ਪੌਦੇ ਲਗਾਏ। ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਸਾਡੀ ਮਾਂ ਹੈ ਤੇ ਇਸ ਦੀ ਰੱਖਿਆ ਕਰਨਾ ਸਾਡੇ ਜੀਵਨ ਦਾ ਪਹਿਲਾ ਕਰਮ ਹੈ। ਪੌਦੇ ਲਗਾਉਣ ਦੀ ਮੁਹਿੰਮ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਨੂੰ ਧਰਤੀ,ਪਾਣੀ ਅਤੇ ਹਵਾ ਦੀ ਸੰਭਾਲ ਕਰਨ ਅਤੇ ਜੀਵ-ਜੰਤੂਆ ਪ੍ਰਤੀ ਸਨੇਹ ਦੀ ਭਾਵਨਾ ਰੱਖਣ ਦਾ ਸੰਦੇਸ਼ ਦਿੱਤਾ। ਧਰਤੀ 'ਤੇ ਕੁਦਰਤੀ ਸਰੋਤ ਜਿਵੇਂ ਪੀਣ ਯੋਗ ਪਾਣੀ,ਕੋਇਲਾ, ਪੈਟਰੋਲ ਬਹੁਤ ਹੀ ਸੀਮਤ ਮਾਤਰਾ ਵਿੱਚ ਹਨ। ਮਨੁੱਖ ਨੂੰ ਇਹਨਾਂ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ ਤਾਂ ਕਿ ਆਉਣ ਵਾਲ਼ੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ। ਉਹਨਾਂ ਵਿਦਿਆਰਥੀਆਂ ਨੂੰ ਸੁਝਾਅ ਦਿੱਤਾ ਕਿ ਕਿ ਉਹ ਆਪਣੇ ਘਰਾਂ ਅਤੇ ਚੌਗਿਰਦੇ ਵਿੱਚ ਫੁੱਲਦਾਰ ਅਤੇ ਫ਼ਲਦਾਰ ਬੂਟੇ ਲਗਾਉਣ। ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਿਰ ਸਨ।
Monday, April 22, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੇਵਾ ਮੁਕਤ ਹੋ ਕੇ ਖਾਲੀ ਹੱਥ ਘਰ ਪਰਤਿਆ ਕਰਮ ਸਿੰਘ
ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੇਵਾ ਮੁਕਤ ਹੋ ਕੇ ਖਾਲੀ ਹੱਥ ਘਰ ਪਰਤਿਆ ਕਰਮ ਸਿੰਘ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦ
ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...




.jpg)















.jpeg)
.jpeg)
.jpeg)

.jpg)












