ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ ਦੇਵ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਮੁਖੀ ਜਸਪਾਲ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਤਿੰਨ ਵਿਦਿਆਰਥੀਆਂ ਰਮਨੀਤ ਕੌਰ, ਪ੍ਰਭਨੂਰ ਕੌਰ ਅਤੇ ਜਸਪ੍ਰੀਤ ਕੌਰ ਨੇ 500 'ਚੋਂ 500 ਅੰਕ ਪ੍ਰਾਪਤ ਕਰਕੇ ਸਕੂਲ ਦਾ ਹੀ ਨਹੀਂ ਸਗੋਂ ਮਾਪਿਆਂ ਤੇ ਪਿੰਡ ਦਾ ਨਾਂ ਵੀ ਚਮਕਾਇਆ ਹੈ। ਉਹਨਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਮਾਤ ਇੰਚਾਰਜ ਵਿਸ਼ਾਲ ਕੁਮਾਰ ਦੀ ਮਿਹਨਤ ਨੂੰ ਬੂਰ ਪਿਆ ਹੈ। ਸਾਰੇ ਸਟਾਫ ਨੇ ਇਹਨਾਂ ਬੱਚੀਆਂ ਦੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਦੱਸਿਆ ਕਿ ਸਕੂਲ ਦੇ ਬੱਚੇ ਨੇ ਬੈਡਮਿੰਟਨ ਵਿੱਚ ਸਟੇਟ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਨਾਂ ਰੋਸ਼ਨ ਕਰ ਚੁੱਕੇ ਹਨ। ਸਕੂਲ ਦੇ ਅਧਿਆਪਕ ਗੁਰਦੀਪ ਸਿੰਘ, ਇਕਬਾਲ ਸਿੰਘ,ਮਨਜੀਤ ਕੌਰ, ਐਸਐਮਸੀ ਚੇਅਰਮੈਨ ਸੁਰਿੰਦਰ ਕੁਮਾਰ,ਸਰਪੰਚ ਗੁਰਮੀਤ ਸਿੰਘ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Wednesday, April 3, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਸਕੂਲ ਨੰਦਗੜ੍ਹ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਨਾਲ-ਨਾਲ ਪੜ੍ਹਾਈ 'ਚ ਵੀ ਗੱਡੇ ਜਿੱਤ ਦੇ ਝੰਡੇ
ਸਰਕਾਰੀ ਸਕੂਲ ਨੰਦਗੜ੍ਹ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਨਾਲ-ਨਾਲ ਪੜ੍ਹਾਈ 'ਚ ਵੀ ਗੱਡੇ ਜਿੱਤ ਦੇ ਝੰਡੇ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ ਦੇਵ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਮੁਖੀ ਜਸਪਾਲ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਤਿੰਨ ਵਿਦਿਆਰਥੀਆਂ ਰਮਨੀਤ ਕੌਰ, ਪ੍ਰਭਨੂਰ ਕੌਰ ਅਤੇ ਜਸਪ੍ਰੀਤ ਕੌਰ ਨੇ 500 'ਚੋਂ 500 ਅੰਕ ਪ੍ਰਾਪਤ ਕਰਕੇ ਸਕੂਲ ਦਾ ਹੀ ਨਹੀਂ ਸਗੋਂ ਮਾਪਿਆਂ ਤੇ ਪਿੰਡ ਦਾ ਨਾਂ ਵੀ ਚਮਕਾਇਆ ਹੈ। ਉਹਨਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਮਾਤ ਇੰਚਾਰਜ ਵਿਸ਼ਾਲ ਕੁਮਾਰ ਦੀ ਮਿਹਨਤ ਨੂੰ ਬੂਰ ਪਿਆ ਹੈ। ਸਾਰੇ ਸਟਾਫ ਨੇ ਇਹਨਾਂ ਬੱਚੀਆਂ ਦੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਦੱਸਿਆ ਕਿ ਸਕੂਲ ਦੇ ਬੱਚੇ ਨੇ ਬੈਡਮਿੰਟਨ ਵਿੱਚ ਸਟੇਟ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਨਾਂ ਰੋਸ਼ਨ ਕਰ ਚੁੱਕੇ ਹਨ। ਸਕੂਲ ਦੇ ਅਧਿਆਪਕ ਗੁਰਦੀਪ ਸਿੰਘ, ਇਕਬਾਲ ਸਿੰਘ,ਮਨਜੀਤ ਕੌਰ, ਐਸਐਮਸੀ ਚੇਅਰਮੈਨ ਸੁਰਿੰਦਰ ਕੁਮਾਰ,ਸਰਪੰਚ ਗੁਰਮੀਤ ਸਿੰਘ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ ਦੇਵ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਮੁਖੀ ਜਸਪਾਲ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਤਿੰਨ ਵਿਦਿਆਰਥੀਆਂ ਰਮਨੀਤ ਕੌਰ, ਪ੍ਰਭਨੂਰ ਕੌਰ ਅਤੇ ਜਸਪ੍ਰੀਤ ਕੌਰ ਨੇ 500 'ਚੋਂ 500 ਅੰਕ ਪ੍ਰਾਪਤ ਕਰਕੇ ਸਕੂਲ ਦਾ ਹੀ ਨਹੀਂ ਸਗੋਂ ਮਾਪਿਆਂ ਤੇ ਪਿੰਡ ਦਾ ਨਾਂ ਵੀ ਚਮਕਾਇਆ ਹੈ। ਉਹਨਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਮਾਤ ਇੰਚਾਰਜ ਵਿਸ਼ਾਲ ਕੁਮਾਰ ਦੀ ਮਿਹਨਤ ਨੂੰ ਬੂਰ ਪਿਆ ਹੈ। ਸਾਰੇ ਸਟਾਫ ਨੇ ਇਹਨਾਂ ਬੱਚੀਆਂ ਦੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਦੱਸਿਆ ਕਿ ਸਕੂਲ ਦੇ ਬੱਚੇ ਨੇ ਬੈਡਮਿੰਟਨ ਵਿੱਚ ਸਟੇਟ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਨਾਂ ਰੋਸ਼ਨ ਕਰ ਚੁੱਕੇ ਹਨ। ਸਕੂਲ ਦੇ ਅਧਿਆਪਕ ਗੁਰਦੀਪ ਸਿੰਘ, ਇਕਬਾਲ ਸਿੰਘ,ਮਨਜੀਤ ਕੌਰ, ਐਸਐਮਸੀ ਚੇਅਰਮੈਨ ਸੁਰਿੰਦਰ ਕੁਮਾਰ,ਸਰਪੰਚ ਗੁਰਮੀਤ ਸਿੰਘ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਪੰਜਾਬ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਲਾਰਿਆਂ ਤੋਂ ਦੁਖੀ ਈਟੀਟੀ 2364 ਬੇਰੁਜ਼ਗਾਰਾਂ ਨੇ ਕੀਤਾ ਡੀਪੀਆਈ ਦਫਤਰ ਦਾ ਘਿਰਾਓ ਖੁਸ਼ਪ੍ਰੀਤ ਸਿੰਘ,ਮੋਹਾਲੀ : ਈਟੀਟੀ 2364 ਬ...
-
ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾ...
.jpg)