ਡੀਈਓ ਮਾਨਸਾ ਪ੍ਰਾਇਮਰੀ ਸਿੱਖਿਆ ਮਲਕਾ ਰਾਣੀ ਨੇ ਬੀ.ਪੀ.ਈ.ਓਜ ਤੇ ਸੀ.ਐਚ.ਟੀਜ ਨਾਲ ਕੀਤੀ ਮੀਟਿੰਗ
Saturday, June 29, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਡੀਈਓ ਮਾਨਸਾ ਪ੍ਰਾਇਮਰੀ ਸਿੱਖਿਆ ਮਲਕਾ ਰਾਣੀ ਨੇ ਬੀ.ਪੀ.ਈ.ਓਜ ਤੇ ਸੀ.ਐਚ.ਟੀਜ ਨਾਲ ਕੀਤੀ ਮੀਟਿੰਗ
Wednesday, June 26, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬੀ. ਵਾਕ ਸਾਈਬਰ ਸਕਿਊਰਿਟੀ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬੀ. ਵਾਕ ਸਾਈਬਰ ਸਕਿਊਰਿਟੀ ਦਾ ਨਤੀਜਾ ਰਿਹਾ ਸ਼ਾਨਦਾਰ
Tuesday, June 25, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਕਾਸ ਕਾਰਜਾਂ ਨੂੰ ਸਮਾਂ-ਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ
ਵਿਕਾਸ ਕਾਰਜਾਂ ਨੂੰ ਸਮਾਂ-ਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ
ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ
Monday, June 24, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਾਤਾ ਲਛਮੀ ਦੇਵੀ ਦੀ ਮ੍ਰਿਤਕ ਦੇਹ ਡਾਕਟਰੀ ਖੋਜ਼ ਕਾਰਜਾਂ ਲਈ ਕੀਤੀ ਦਾਨ
ਮਾਤਾ ਲਛਮੀ ਦੇਵੀ ਦੀ ਮ੍ਰਿਤਕ ਦੇਹ ਡਾਕਟਰੀ ਖੋਜ਼ ਕਾਰਜਾਂ ਲਈ ਕੀਤੀ ਦਾਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਸਕਿੱਲ ਐਜੂਕੇਸ਼ਨ ਦੀ ਹੱਬ ਹੈ ਅਤੇ ਇਲਾਕੇ ਲਈ ਵਰਦਾਨ ਸਾਬਤ ਹੋ ਰਿਹਾ ਹੈ : ਗਗਨਦੀਪ ਸਿੰਘ, ਐੱਸਡੀਐਮ. ਬੁਢਲਾਡਾ
ਗੁਰੂ ਨਾਨਕ ਕਾਲਜ ਬੁਢਲਾਡਾ ਸਕਿੱਲ ਐਜੂਕੇਸ਼ਨ ਦੀ ਹੱਬ ਹੈ ਅਤੇ ਇਲਾਕੇ ਲਈ ਵਰਦਾਨ ਸਾਬਤ ਹੋ ਰਿਹਾ ਹੈ : ਗਗਨਦੀਪ ਸਿੰਘ, ਐੱਸਡੀਐਮ. ਬੁਢਲਾਡਾ
ਵਿਦੇਸ਼ਾ ਵਿਚ ਉਹੀ ਵਿਦਿਆਰਥੀ ਕਾਮਯਾਬ ਹੁੰਦੇ ਹਨ ਜਿਹਨਾਂ ਕੋਲ ਹੁਨਰ ਹੈ : ਗਗਨਦੀਪ ਸਿੰਘ
Friday, June 21, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਡਾਇਟ ਅਹਿਮਦਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਡਾਇਟ ਅਹਿਮਦਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਵਿੱਦਿਆ ਭਾਰਤੀ ਪੰਜਾਬ ਨੇ ਭੀਖੀ ਵਿਖੇ ਮਨਾਇਆ ਵਿਸ਼ਵ ਯੋਗ ਦਿਵਸ
ਵਿੱਦਿਆ ਭਾਰਤੀ ਪੰਜਾਬ ਨੇ ਭੀਖੀ ਵਿਖੇ ਮਨਾਇਆ ਵਿਸ਼ਵ ਯੋਗ ਦਿਵਸ
Sunday, June 16, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੂੰ 2364 ਈਟੀਟੀ ’ਚ ਬੀਐੱਡ ਦੀ ਭਰਤੀ ਕਰਨ ਸਬੰਧੀ ਸੌਂਪਿਆ ਮੰਗ ਪੱਤਰ
ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੂੰ 2364 ਈਟੀਟੀ ’ਚ ਬੀਐੱਡ ਦੀ ਭਰਤੀ ਕਰਨ ਸਬੰਧੀ ਸੌਂਪਿਆ ਮੰਗ ਪੱਤਰ
ਦਰਸ਼ਨ ਸਿੰਘ ਚੌਹਾਨ,ਲੌਂਗੋਵਾਲ : ਤੇਲ ਨਾਲ ਭਰੀ ਗੱਡੀ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
ਤੇਲ ਨਾਲ ਭਰੀ ਗੱਡੀ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
ਫਾਇਰ ਬ੍ਰਿਗੇਡ ਦੀਆ ਤਿੰਨ ਗੱਡੀਆ ਨੇ ਪਾਇਆ ਅੱਗ 'ਤੇ ਕਾਬੂ
ਦਰਸ਼ਨ ਸਿੰਘ ਚੌਹਾਨ,ਲੌਂਗੋਵਾਲ : ਅੱਤ ਦੀ ਪੈ ਰਹੀ ਗਰਮੀ ਦੌਰਾਨ ਐਤਵਾਰ ਨੂੰ ਲੌਂਗੋਵਾਲ ਵਿਖੇ ਬਡਬਰ ਰੋਡ ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਤੇਲ ਨਾਲ ਭਰੀ ਗੱਡੀ ਨੂੰ ਅਚਨਚੇਤ ਅੱਗ ਲੱਗ ਗਈ। ਕੁੱਝ ਹੀ ਮਿੰਟਾਂ ਵਿਚ ਅੱਗ ਨੇ ਅਜਿਹਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਲੋਕਾਂ ਦੇ ਸਾਹ ਸੂਤਕੇ ਰੱਖ ਦਿੱਤੇ ।ਭਾਰਤ ਪੈਟਰੋਲੀਅਮ ਦੇ ਕ੍ਰਿਸ਼ਨਾ ਪੈਟਰੋ ਸੈਂਟਰ ਤੇ ਅਣਲੋਡ ਹੋਣ ਲਈ ਆਈ ਇਸ ਗੱਡੀ ਨੂੰ ਜਦ ਡਰਾਈਵਰ ਬੈਕ ਕਰਕੇ ਪੰਪ ਤੇ ਲਾਉਣ ਲੱਗਾ ਤਾਂ ਗੱਡੀ ਦੇ ਕੈਬਿਨ ਵਿੱਚ ਅਚਾਨਕ ਅੱਗ ਫੈਲ ਗਈ। ਡਰਾਈਵਰ ਅਤੇ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੇ। ਸੜਕ ਤੇ ਖੜੀ ਗੱਡੀ ਦਾ ਕੈਬਿਨ ਧੂਹ ਧੂਹ ਕਰਕੇ ਸੜ ਰਿਹਾ ਸੀ ਅਤੇ ਟਾਇਰਾਂ ਦੇ ਪਟਾਕੇ ਪੈ ਰਹੇ ਸਨ। ਅੱਗ ਲੱਗਣ ਦੇ ਤੁਰੰਤ ਬਾਅਦ ਭਾਵੇਂ ਫਾਇਰ ਬ੍ਰਿਗੇਡ ਸੰਗਰੂਰ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਪੁੱਜ ਕੇ ਆਵਾਜਾਈ ਬੰਦ ਕਰਵਾਈ ਅਤੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਕੀਤਾ। ਅੱਗ ਬੁਝਾਊ ਗੱਡੀਆ ਪੁੱਜਣ ਚ ਹੋ ਰਹੀ ਦੇਰੀ ਕਾਰਨ ਇੱਕਠੇ ਹੋਏ ਲੋਕਾਂ ਦੇ ਦਿਲਾਂ ਦੀ ਧੜਕਨ ਤੇਜ਼ ਹੁੰਦੀ ਗਈ,ਕਿਉ ਕਿ ਇਸ ਗੱਡੀ ਦਾ ਕਿਸੇ ਵੇਲੇ ਵੀ ਬਲਾਸਟ ਹੋ ਸਕਦਾ ਸੀ ਅਤੇ ਆਹਮੋ ਸਾਹਮਣੇ ਦੋਵੇਂ ਪੰਪਾਂ ਤੇ ਵੱਡੀ ਅਣਹੋਣੀ ਵਾਪਰ ਸਕਦੀ ਸੀ। ਇਸ ਦੌਰਾਨ ਸੰਗਰੂਰ,ਬਰਨਾਲਾ ਅਤੇ ਸੁਨਾਮ ਤੋ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆ ਨੇ ਭਾਰੀ ਜੱਦੋ ਜਹਿਦ ਤੋ ਬਾਅਦ ਅੱਗ ਤੇ ਕਾਬੂ ਪਾਇਆ। ਤੇਲ ਵਾਲੇ ਟੈਂਕਰ ਨੂੰ ਲੱਗੀ ਅਚਾਨਕ ਅੱਗ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
Saturday, June 15, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਬਰਸੀ ਸਮਾਗਮ 16 ਜੂਨ ਨੂੰ
ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਬਰਸੀ ਸਮਾਗਮ 16 ਜੂਨ ਨੂੰ
Friday, June 14, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਲਾਇਨਜ਼ ਕਲੱਬ ਚੀਮਾ ਮੰਡੀ ਵੱਲੋਂ ਮੁਫ਼ਤ ਕੈਂਸਰ ਚੈਕ ਅੱਪ ਕੈਂਪ ਲਗਾਇਆ
ਲਾਇਨਜ਼ ਕਲੱਬ ਚੀਮਾ ਮੰਡੀ ਵੱਲੋਂ ਮੁਫ਼ਤ ਕੈਂਸਰ ਚੈਕ ਅੱਪ ਕੈਂਪ ਲਗਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਦੇਸ਼ ਦੇ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਦਿੱਤਾ ਮੰਗ ਪੱਤਰ
ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਦੇਸ਼ ਦੇ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਦਿੱਤਾ ਮੰਗ ਪੱਤਰ
Wednesday, June 12, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਆਨਲਾਈਨ ਪੋਰਟਲ ’ਤੇ ਕਰ ਸਕਦੇ ਹਨ ਅਪਲਾਈ
ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਆਨਲਾਈਨ ਪੋਰਟਲ ’ਤੇ ਕਰ ਸਕਦੇ ਹਨ ਅਪਲਾਈ
Sunday, June 9, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਵਿਖ਼ੇ ਸਕੂਲੀ ਵਿਦਿਆਰਥੀਆਂ ਦੀਆਂ ਰਚਨਾਵਾਂ ਦੀ ਪੁਸਤਕ ਕੀਤੀ ਲੋਕ ਅਰਪਣ
ਗੁਰੂ ਨਾਨਕ ਕਾਲਜ ਬੁਢਲਾਡਾ ਵਿਖ਼ੇ ਸਕੂਲੀ ਵਿਦਿਆਰਥੀਆਂ ਦੀਆਂ ਰਚਨਾਵਾਂ ਦੀ ਪੁਸਤਕ ਕੀਤੀ ਲੋਕ ਅਰਪਣ
Wednesday, June 5, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗਰਿੱਡ ਚੀਮਾ ਦੀ ਜਰੂਰੀ ਮੁਰੰਮਤ ਕਰਨ ਲਈ 6 ਜੂਨ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ
ਗਰਿੱਡ ਚੀਮਾ ਦੀ ਜਰੂਰੀ ਮੁਰੰਮਤ ਕਰਨ ਲਈ 6 ਜੂਨ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਡਾਇਟ ਅਹਿਮਦਪੁਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਡਾਇਟ ਅਹਿਮਦਪੁਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...














.jpeg)



.jpeg)

