ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 36ਵੇਂ ਉੱਤਰ ਖੇਤਰ-ਪੱਧਰੀ ਖੇਡ ਮੁਕਾਬਲਿਆਂ ਦਾ ਹੋਇਆ ਉਦਘਾਟਨ
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਕਰਵਾਈਆ ਜਾ ਰਹੀਆਂ 36ਵੀੰਆਂ ਉੱਤਰ-ਖੇਤਰ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਗਮ ਵਿਚ ਐਸ.ਡੀ.ਐਮ. ਬੁਢਲਾਡਾ ਅਤੇ ਡੀ.ਟੀ.ਓ. ਮਾਨਸਾ ਗਗਨਦੀਪ ਸਿੰਘ ਨੇ ਮੁੱਖ ਮਹਿਮਾਨ ਅਤੇ ਵਿੱਦਿਆ ਭਾਰਤੀ ਉੱਤਰ ਖੇਤਰ ਦੇ ਸਰਪ੍ਰਸਤ ਸੁਰਿੰਦਰ ਅੱਤਰੀ,ਮਹਾਂ-ਮੰਤਰੀ ਦਿਲਾ ਰਾਮ ਚੌਹਾਨ ਨੇ ਮੁੱਖ ਵਕਤਾ ਵਜੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੀਪ ਜਲਾ ਕੇ ਖੇਡ ਸਮਾਗਮ ਦਾ ਉਦਘਾਟਨ ਕੀਤਾ ਅਤੇ ਖੇਡਾਂ ਦਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਾਰੀਆਂ ਹੀ ਸਤਿਕਾਰਯੋਗ ਸਖਸ਼ੀਅਤਾਂ ਦਾ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਪਹੁੰਚਣ ਤੇ ਹਾਰਦਿਕ ਸਵਾਗਤ ਕੀਤਾ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਵਿੱਦਿਆ ਭਾਰਤੀ ਸੰਸਥਾ ਦੀ ਸੁਯੋਗ ਅਗਵਾਈ ਸਦਕਾ ਵਿੱਦਿਆ ਮੰਦਰ ਵੱਲੋਂ ਖੇਡਾਂ ਦੇ ਸੁਚੱਜੇ ਆਯੋਜਨ ਲਈ ਆਵਾਜਾਈ, ਰਿਹਾਇਸ਼, ਰਿਫਰੈਸ਼ਮੈਂਟ, ਅਤੇ ਸੁਰੱਖਿਆ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤਿੰਨ ਰੋਜ਼ਾ ਉੱਤਰ-ਪੱਧਰੀ ਖੇਡ ਮੁਕਾਬਲੇ ਵਿੱਚ ਕੁਸ਼ਤੀ,ਜੂਡੋ,ਨੈਟਬਾਲ,ਤਾਈਕਵਾਂਡੋ,ਕਰਾSunday, August 31, 2025
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 36ਵੇਂ ਉੱਤਰ ਖੇਤਰ-ਪੱਧਰੀ ਖੇਡ ਮੁਕਾਬਲਿਆਂ ਦਾ ਹੋਇਆ ਉਦਘਾਟਨ
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਟੈਟ ਪਾਸ ਸਪੈਸ਼ਲ ਕਾਡਰ ਅਧਿਆਪਕਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਮਾਨਸਾ (ਖੁਸ਼ਪ੍ਰੀਤ ਸਿੰਘ) : ਟੈੱਟ ਪਾਸ ਸਪੈਸ਼ਲ ਕੇਡਰ ਅਧਿਆਪਕਾਂ ਦੀ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਸ...
-
ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰੇ ਸਰਕਾਰ : ਸੂਬਾ ਆਗੂ : ਹਰਜੀਤ ਸਿੰਘ ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਯੂਨੀਅਨ ਦੇ ਸੂਬਾ...
