ਪੀਪੀਐਸ ਚੀਮਾ ਵਿਖੇ ਮਾਂ ਦਿਵਸ ਮੌਕੇ ਕਰਵਾਇਆ ਸਮਾਗਮ
Saturday, May 11, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੀਪੀਐਸ ਚੀਮਾ ਵਿਖੇ ਮਾਂ ਦਿਵਸ ਮੌਕੇ ਕਰਵਾਇਆ ਸਮਾਗਮ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ,ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
"ਮੈਂ ਰਾਹਾਂ 'ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ"
ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ,ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪਦਮ ਸ਼੍ਰੀ , ਮਹਾਨ ਕਵੀ ਤੇ ਲੇਖਕ ਡਾ. ਸੁਰਜੀਤ ਪਾਤਰ ਦਾ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ।ਉਹ 79 ਸਾਲਾਂ ਦੇ ਸਨ।ਪਤਾ ਲੱਗਾ ਕਿ ਉਹਨਾਂ ਆਖਰੀ ਸਾਂਹ ਅਪਣੀ ਲੁਧਿਆਣਾ ਰਿਹਾਇਸ਼ 'ਤੇ ਲਏ।ਸੁਰਜੀਤ ਪਾਤਰ ਦੇ ਅਚਾਨਕ ਵਿਛੋੜੇ 'ਤੇ ਸ਼ੋਕ ਦੀ ਲਹਿਰ ਹੈ।
Friday, May 10, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ : ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ
Thursday, May 9, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਦੇ ਚਾਰ ਵਿਦਿਆਰਥੀ ਆਈਆਈਆਰਐਸ ਕੈਪ ਲਈ ਜਾਣਗੇ ਦੇਹਰਾਦੂਨ
ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਦੇ ਚਾਰ ਵਿਦਿਆਰਥੀ ਆਈਆਈਆਰਐਸ ਕੈਪ ਲਈ ਜਾਣਗੇ ਦੇਹਰਾਦੂਨ
Wednesday, May 8, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਮਨੂੰ ਵਾਟਿਕਾ ਡੇ ਬੋਰਡਿੰਗ ਸਕੂਲ ਬੁਢਲਾਡਾ ਦੇ ਜੇਈਈ ਮੇਨ 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਵਾਗਤ
ਸਕੂਲ ਦੇ ਹਜਾਰਾਂ ਵਿਦਿਆਰਥੀ ਡਾਕਟਰ,ਇੰਜਨੀਅਰ,ਪ੍ਰਸ਼ਾਸ਼ਨਿਕ ਅਧਿਕਾਰੀ,ਪੁਲਿਸ ਅਫ਼ਸਰ,ਚਾਰਟਡ ਅਕਾਊਂਟੈਟ,ਸਾਇੰਸਟਿਸ਼ਟ ਵਰਗੇ ਅਹੁਦਿਆਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਸ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਮਨੂੰ ਵਾਟਿਕਾ ਡੇ ਬੋਰਡਿੰਗ ਸਕੂਲ ਬੁਢਲਾਡਾ ਦੇ ਜੇਈਈ ਮੇਨ ਦੇ ਸੈਸ਼ਨ-2 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ 'ਚ ਪਹੁੰਚਣ 'ਤੇ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਭਾਰਤ ਭੂਸ਼ਨ ਗੁਪਤਾ ਤੇ ਮੈਨੇਜਿੰਗ ਡਾਇਰੈਕਟਰ ਮਨੂ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ 'ਚ ਸਕੂਲ ਦੇ ਤਰੁਣ ਗੋਇਲ ਨੇ 99.94 ਫੀਸਦ, ਜਪਨੀਤ ਸਿੰਘ ਨੇ 99.7 ਫੀਸਦ, ਪ੍ਰਥਮ ਮਿੰਗਲਾਨੀ ਨੇ 99.44 ਫੀਸਦ, ਸ਼ਿਵਮ ਸਿੰਗਲਾ ਨੇ 99.29 ਫੀਸਦ, ਰਿਸ਼ੀ ਅਹੁਜਾ ਨੇ 98.25 ਫੀਸਦ, ਸਾਰਥਕ ਬਾਂਸਲ ਨੇ 97.8 ਫੀਸਦ, ਕਾਰਤਿਕ ਨੇ 97.55 ਫੀਸਦ, ਨਮਨ ਨੇ 96.4 ਫੀਸਦ, ਕਸ਼ਿਸ਼ ਨੇ 96 ਫੀਸਦ, ਹਰਪ੍ਰਤੀਕ ਸਿੰਘ ਨੇ 95.6 ਫੀਸਦ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ,ਜੋ ਮਾਲਵਾ ਖੇਤਰ ਵਿੱਚ ਪਹਿਲੇ ਸਥਾਨ 'ਤੇ ਰਹੇ ਹਨ।ਡਾਇਰੈਕਟਰ ਸੁਦੇਸ਼ ਕੁਮਾਰ ਚੌਧਰੀ,ਪ੍ਰਿੰਸੀਪਲ ਆਸ਼ਾ ਰਾਣੀ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਜਿੱਥੇ ਸਿੱਖਿਆ ਦੇ ਖੇਤਰ 'ਚ ਪਲਾਘਾ ਪੁੱਟ ਰਹੇ ਹਨ, ਉਥੇ ਖੇਡਾਂ 'ਚ ਵੀ ਵਿਦਿਆਰਥੀ ਨੈਸ਼ਨਲ ਪੱਧਰ 'ਤੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੋਸ਼ਨ ਕਰ ਚੁੱਕੇ ਹਨ। ਕਿਹਾ ਕਿ ਸਕੂਲ ਦੇ ਹਜਾਰਾਂ ਵਿਦਿਆਰਥੀ ਡਾਕਟਰ,ਇੰਜਨੀਅਰ,ਪ੍ਰਸ਼ਾਸ਼ਨਿਕ ਅਧਿਕਾਰੀ,ਪੁਲਿਸ ਅਫ਼ਸਰ,ਚਾਰਟਡ ਅਕਾਊਂਟੈਟ,ਸਾਇੰਸਟਿਸ਼ਟ ਵਰਗੇ ਅਹੁਦਿਆਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਮੈਨੇਜਿੰਗ ਡਾਇਰੈਕਟਰ ਮਨੂ ਗੁਪਤਾ ਨੇ ਦੱਸਿਆ ਕਿ ਸਕੂਲ ਵਿੱਚ ਇੱਕ ਦਰਜਨ ਤੋਂ ਵੱਧ ਇਨਡੋਰ ਸਟੇਡੀਅਮ ਵਿੱਚ ਖੇਡਾਂ ਦੇ ਮਾਹਿਰ ਵਿਦਿਆਰਥੀਆਂ ਨੂੰ ਸਿਖਲਾਈ ਦੇ ਰਹੇ ਹਨ।
ਗੁਰਵਿੰਦਰ ਸਿੰਘ ਚਹਿਲ ,ਹੀਰੋ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 10ਵੀਂ ਅਤੇ 8ਵੀਂ ਜਮਾਤ 'ਚੋਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 10ਵੀਂ ਅਤੇ 8ਵੀਂ ਜਮਾਤ 'ਚੋਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...







.jpeg)
