ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਤੀਜ ਦਾ ਤਿਉਹਾਰ ਮਨਾਇਆ
Saturday, August 10, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਤੀਜ ਦਾ ਤਿਉਹਾਰ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੀ.ਪੀ.ਐਸ. ਚੀਮਾ ਵਿਖੇ ‘ਹਰਿਆਲੀ ਤੀਜ’ ਦਾ ਤਿਉਹਾਰ ਮਨਾਇਆ
ਪੀ.ਪੀ.ਐਸ. ਚੀਮਾ ਵਿਖੇ ‘ਹਰਿਆਲੀ ਤੀਜ’ ਦਾ ਤਿਉਹਾਰ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੈਰਾਮਾਊਂਟ ਸਕੂਲ ਲਹਿਰਾ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ
ਪੈਰਾਮਾਊਂਟ ਸਕੂਲ ਲਹਿਰਾ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿਖੇ ‘ਤੀਆਂ ਤੀਜ ਦੀਆ’ ਤਿਉਹਾਰ ਮਨਾਇਆ
ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿਖੇ ‘ਤੀਆਂ ਤੀਜ ਦੀਆ’ ਤਿਉਹਾਰ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਚਾਇਤ ਸਕੱਤਰ ਧੀਰਜ ਕੁਮਾਰ ਦਾ ਦੋਦੜਾ ਵਿਖੇ ਆਉਣ 'ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਕੀਤਾ ਸਨਮਾਨ
ਪੰਚਾਇਤ ਸਕੱਤਰ ਧੀਰਜ ਕੁਮਾਰ ਦਾ ਦੋਦੜਾ ਵਿਖੇ ਆਉਣ 'ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਕੀਤਾ ਸਨਮਾਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਥਾਣਾ ਧਰਮਗੜ੍ਹ ਦੇ ਨਵੇਂ ਥਾਣਾ ਮੁਖੀ ਗੁਰਪਾਲ ਸਿੰਘ ਨੇ ਅਹੁਦਾ ਸੰਭਾਲਿਆ
ਥਾਣਾ ਧਰਮਗੜ੍ਹ ਦੇ ਨਵੇਂ ਥਾਣਾ ਮੁਖੀ ਗੁਰਪਾਲ ਸਿੰਘ ਨੇ ਅਹੁਦਾ ਸੰਭਾਲਿਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਤਰੰਜ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਖਿਡਾਰੀ ਯੁਵਰਾਜ ਅਤੇ ਦਿਨੇਸ਼ ਦੀ ਹੋਈ ਚੋਣ
ਸਤਰੰਜ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਖਿਡਾਰੀ ਯੁਵਰਾਜ ਅਤੇ ਦਿਨੇਸ਼ ਦੀ ਹੋਈ ਚੋਣ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜੋਨ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਖ ਵੱਖ ਖੇਡਾਂ ਦੇ ਮੁਕਾਬਲੇ ਹੋ ਰਹੇ ਹਨ। ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀਆਂ ਟੀਮਾਂ ਵੱਧ ਚੜ੍ ਕੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੀਆਂ ਹਨ। ਇਨਾ ਜੋਨ ਪੱਧਰੀ ਖੇਡਾਂ ਵਿੱਚ ਹੀ ਸਤਰੰਜ ਦੇ ਮੁਕਾਬਲੇ ਸ੍ਰੀ ਮਸਤੂਆਣਾ ਸਾਹਿਬ ਵਿਖ਼ੇ ਕਰਵਾਏ ਗਏ। ਜਿਨਾਂ ਵਿੱਚ ਜੋਨ ਲੌਂਗੋਵਾਲ ਦੇ ਬਹੁਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ। ਅੰਡਰ 14 ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋ ਕੇ ਦੇ ਖਿਡਾਰੀਆਂ ਮਨਿੰਦਰ ਸਿੰਘ, ਸੁਖਲਵ, ਯੁਵਰਾਜ ਅਤੇ ਦਿਨੇਸ਼ ਸ਼ਰਮਾ ਨੇ ਖੇਡ ਇੰਚਾਰਜ ਸੁਖਪਾਲ ਸਿੰਘ ਦੀ ਅਗਵਾਈ ਹੇਠ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸਦੀ ਬਦੌਲਤ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਯੁਵਰਾਜ ਸਿੰਘ ਅਤੇ ਦਿਨੇਸ਼ ਸ਼ਰਮਾ ਦੀ ਜਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਸਕੂਲ ਪਹੁੰਚਣ ਦੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਜਿੱਤ ਤੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਵੈਲਫੇਅਰ ਕਮੇਟੀ ਦੇ ਪ੍ਰਧਾਨ ਸਰਦਾਰ ਗਿਆਨ ਸਿੰਘ ਭੁੱਲਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਬੱਲੀ ਨੇ ਖਿਡਾਰੀਆਂ ਅਤੇ ਸਟਾਫ ਨੂੰ ਸ਼ਾਬਾਸ਼ ਦਿੱਤੀ। ਸਰਪੰਚ ਕੁਲਦੀਪ ਕੌਰ ਨੇ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਅਤੇ ਜਿਲਾ ਪੱਧਰ ਤੇ ਜਿੱਤਾਂ ਦਰਜ ਕਰਨ ਲਈ ਪ੍ਰੇਰਿਆ। ਇਸ ਮੌਕੇ ਤੇ ਮਾਸਟਰ ਬੰਤਾ ਸਿੰਘ, ਜਗਪਾਲ ਸਿੰਘ ਸਾਹੋਕੇ, ਪਾਲੀ ਧਨੌਂਲਾ, ਹਰਮਿੰਦਰ ਰੂਮੀ, ਧਰਮ ਸਿੰਘ, ਸਾਹਿਬ ਸਿੰਘ, ਮਨਜੀਤ ਸਿੰਘ ਫੌਜੀ, ਵਿਜੇ ਕੁਮਾਰ ਅਤੇ ਸਕੂਲ ਸਟਾਫ ਵਿੱਚੋਂ ਮੈਡਮ ਪਰਵੀਨ ਕੌਰ, ਚਰਨਜੀਤ ਕੌਰ, ਕਰਮਜੀਤ ਕੌਰ, ਰੇਨੂੰ ਸਿੰਗਲਾ,ਸਤਪਾਲ ਕੌਰ ਅਤੇ ਰਣਜੀਤ ਕੌਰ ਹਾਜ਼ਰ ਸਨ। ਪ੍ਰੈਸ ਨਾਲ ਜਾਣਕਾਰੀ ਅਧਿਆਪਕ ਪਰਦੀਪ ਸਿੰਘ ਨੇ ਸਾਂਝੀ ਕੀਤੀ।
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...


.jpeg)



