ਫ਼ਿਲਮ ਬੀਬੀ ਰਜਨੀ ਦੀ ਪ੍ਰਮੋਸ਼ਨ ਲਈ ਵੱਖ ਵੱਖ ਪਿੰਡਾਂ 'ਚ ਪੁੱਜੇ ਕਲਾਕਾਰ
Monday, August 26, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਫ਼ਿਲਮ ਬੀਬੀ ਰਜਨੀ ਦੀ ਪ੍ਰਮੋਸ਼ਨ ਲਈ ਵੱਖ ਵੱਖ ਪਿੰਡਾਂ 'ਚ ਪੁੱਜੇ ਕਲਾਕਾਰ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੈਰਾਮਾਊਂਟ ਸਕੂਲ ਲਹਿਰਾ ਵਿਖੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਪੈਰਾਮਾਊਂਟ ਸਕੂਲ ਲਹਿਰਾ ਵਿਖੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਪੰਜਾਬੀ ਸਾਹਿਤ ਕਲਾ ਮੰਚ ਵੱਲੋਂ 5 ਸਤੰਬਰ ਨੂੰ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਦੀ ਲਿਸਟ ਜਾਰੀ
ਪੰਜਾਬੀ ਸਾਹਿਤ ਕਲਾ ਮੰਚ ਵੱਲੋਂ 5 ਸਤੰਬਰ ਨੂੰ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਦੀ ਲਿਸਟ ਜਾਰੀ
ਗੁਰਵਿੰਦਰ ਸਿੰਘ ਚਹਿਲ ,ਚੰਡੀਗੜ੍ਹ : ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜਨਰਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਨੂੰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜਨਰਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਨੂੰ
ਤਿੱਖੇ ਸੰਘਰਸ਼ ਦੀ ਰੂਪ ਰੇਖਾ ਕੀਤੀ ਜਾਵੇਗੀ ਤਿਆਰ - ਹਰਗੋਬਿੰਦ ਕੌਰ
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜਨਰਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਦਿਨ ਵੀਰਵਾਰ ਨੂੰ ਰੱਖੀ ਗਈ ਹੈ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆਂਗਣਵਾੜੀ ਸੈਂਟਰਾਂ ਵਿੱਚ ਆ ਰਿਹਾ ਖਰਾਬ ਰਾਸ਼ਨ , ਆਂਗਣਵਾੜੀ ਕੇਂਦਰਾਂ ਦੇ ਸਕੂਲਾਂ ਵਿੱਚ ਦਾਖਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਵਾਪਸ ਲੈਣ,ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿਵਾਉਣ ਅਤੇ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਪੰਜਾਬ ਸਰਕਾਰ ਵੱਲੋਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਬਹਾਲ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਅਹੁਦੇਦਾਰ,ਜ਼ਿਲਾ ਪ੍ਰਧਾਨ,ਬਲਾਕ ਪ੍ਰਧਾਨ ਅਤੇ ਸਰਕਲ ਪ੍ਰਧਾਨ ਸ਼ਮੂਲੀਅਤ ਕਰਨਗੀਆਂ।
ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 873 ਡੀ ਪੀ ਈ ਯੂਨੀਅਨ ਬਠਿੰਡਾ ਦੇ ਪ੍ਰਧਾਨ ਬਣੇ ਇਸ਼ਟ ਪਾਲ ਸਿੰਘ
873 ਡੀ ਪੀ ਈ ਯੂਨੀਅਨ ਬਠਿੰਡਾ ਦੇ ਇਸ਼ਟਪਾਲ ਸਿੰਘ ਬਣੇ ਪ੍ਰਧਾਨ
ਗੁਰਵਿੰਦਰ ਸਿੰਘ ਚਹਿਲ ,ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ
ਵੱਡ ਆਕਾਰੀ ਖੇਡ ਮੁਕਾਬਲੇ ਦੀ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ ਸ਼ੁਰੂਆਤ,ਖਿਡਾਰੀ 37 ਖੇਡਾਂ ਦੇ 9 ਵਰਗਾਂ ਵਿੱਚ ਲੈਣਗੇ ਭਾਗ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਝੋਨੇ ਦੀ ਪਰਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
ਝੋਨੇ ਦੀ ਪਰਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਪੰਜਾਬ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਲਾਰਿਆਂ ਤੋਂ ਦੁਖੀ ਈਟੀਟੀ 2364 ਬੇਰੁਜ਼ਗਾਰਾਂ ਨੇ ਕੀਤਾ ਡੀਪੀਆਈ ਦਫਤਰ ਦਾ ਘਿਰਾਓ ਖੁਸ਼ਪ੍ਰੀਤ ਸਿੰਘ,ਮੋਹਾਲੀ : ਈਟੀਟੀ 2364 ਬ...
-
ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾ...






