ਐਨ.ਐਚ.ਐਮ. ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਵਲੋਂ 22 ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਐਲਾਨ
Sunday, September 15, 2024
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਐਨ.ਐਚ.ਐਮ. ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਵਲੋਂ 22 ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਐਲਾਨ
Saturday, September 14, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ
ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ
ਦਰਸ਼ਨ ਸਿੰਘ ਚੌਹਾਨ,ਸੁਨਾਮ : ਭਾਰਤ ਵਿਕਾਸ ਪ੍ਰੀਸ਼ਦ ਨੇ ਸਾਈਬਰ ਕ੍ਰਾਈਮ ਸਬੰਧੀ ਕਰਵਾਇਆ ਸੈਮੀਨਾਰ
ਭਾਰਤ ਵਿਕਾਸ ਪ੍ਰੀਸ਼ਦ ਨੇ ਸਾਈਬਰ ਕ੍ਰਾਈਮ ਸਬੰਧੀ ਕਰਵਾਇਆ ਸੈਮੀਨਾਰ
ਠੱਗੀ ਤੋਂ ਬਚਾਅ ਬਾਰੇ ਕੀਤਾ ਜਾਗਰੂਕ
ਦਰਸ਼ਨ ਸਿੰਘ ਚੌਹਾਨ,ਸੁਨਾਮ : ਅਜੋਕੇ ਦੌਰ ਵਿੱਚ ਇੰਟਰਨੈੱਟ ਦੇ ਵਧ ਰਹੇ ਰੁਝਾਨ ਕਾਰਨ ਸਾਈਬਰ ਕ੍ਰਾਈਮ ਜ਼ਰੀਏ ਹੋ ਰਹੀਆਂ ਠੱਗੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਸੁਨਾਮ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ ਇੰਸਪੈਕਟਰ ਪ੍ਰਤੀਕ ਜਿੰਦਲ,ਸਾਈਬਰ ਕਰਾਈਮ ਸੈੱਲ ਸੰਗਰੂਰ ਤੋਂ ਰਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਨਿਲ ਜੈਨ ਦੀ ਪ੍ਰਧਾਨਗੀ ਹੇਠ ਕਰਵਾਏ ਸੈਮੀਨਾਰ ਵਿੱਚ ਬੋਲਦਿਆਂ ਡੀ.ਐਸ.ਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਅਜੋਕੇ ਟੈਕਨਾਲੋਜੀ ਦੇ ਯੁੱਗ ਵਿੱਚ ਸਾਈਬਰ ਨਾਲ ਸਬੰਧਤ ਬਹੁਤ ਸਾਰੇ ਅਪਰਾਧ ਹੋਣੇ ਸ਼ੁਰੂ ਹੋ ਗਏ ਹਨ, ਸਮੇਂ ਦੀ ਲੋੜ ਹੈ ਕਿ ਸਾਰਿਆਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ, ਉਨ੍ਹਾਂ ਕਈ ਉਦਾਹਰਣਾਂ ਦਿੰਦਿਆਂ ਸਾਈਬਰ ਅਪਰਾਧਾਂ ਤੋਂ ਬਚਣ ਦੀ ਸਲਾਹ ਦਿੱਤੀ। ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਹਾਜ਼ਰ ਸਾਰਿਆਂ ਨੂੰ ਸਾਈਬਰ ਕ੍ਰਾਈਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਸਕੂਲ ਦੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਦੁਰਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਜੇਕਰ ਕੋਈ ਤੁਹਾਨੂੰ ਫ਼ੋਨ 'ਤੇ ਧਮਕੀਆਂ ਦਿੰਦਾ ਹੈ ਜਾਂ ਤੁਹਾਡੇ ਨਾਲ ਕੋਈ ਧੋਖਾਧੜੀ ਕਰਦਾ ਹੈ ਜਾਂ ਕੋਈ ਬਲੈਕਮੇਲ ਕਰਦਾ ਹੈ। ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਵੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਸਾਈਬਰ ਸੈੱਲ ਸੰਗਰੂਰ ਦੇ ਰਮਨਜੀਤ ਸਿੰਘ ਨੇ ਵੀ ਕਈ ਐਪਸ ਦੀ ਵਰਤੋਂ ਨਾ ਕਰਨ ਦੀ ਸਲਾਹ ਦੇਣ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਜਦੋਂ ਅਸੀਂ ਇੰਟਰਨੈੱਟ 'ਤੇ ਕੰਮ ਕਰਦੇ ਹਾਂ ਤਾਂ ਇੱਥੇ ਕਈ ਤਰ੍ਹਾਂ ਦੀਆਂ ਐਪਾਂ ਹਨ ਜੋ ਤੁਹਾਡੇ ਮੋਬਾਈਲ ਨੂੰ ਹੈਂਡਲ ਕਰ ਸਕਦੀਆਂ ਹਨ, ਉਨ੍ਹਾਂ ਨੇ ਇਨ੍ਹਾਂ ਤੋਂ ਦੂਰ ਰਹਿਣ ਦੀ ਗੱਲ ਕੀਤੀ। ਪ੍ਰੋਜੈਕਟ ਚੇਅਰਮੈਨ ਯਸ਼ਪਾਲ ਮੰਗਲਾ ਨੇ ਸਾਈਬਰ ਕਰਾਈਮ ਬਾਰੇ ਵਿਚਾਰ ਰੱਖੇ । ਸਕੂਲ ਦੇ ਪ੍ਰਿੰਸੀਪਲ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਅਨਿਲ ਜੈਨ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਤੋਂ ਸਾਨੂੰ ਸਾਰਿਆਂ ਨੂੰ ਖਾਸ ਕਰਕੇ ਵਿਦਿਆਰਥੀਆਂ ਨੇ ਬਹੁਤ ਹੀ ਲਾਭਦਾਇਕ ਜਾਣਕਾਰੀ ਹਾਸਿਲ ਕੀਤੀ ਹੈ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਭੂਸ਼ਨ ਕਾਂਸਲ, ਜਤਿੰਦਰ ਜੈਨ , ਆਰ.ਐਨ.ਕਾਂਸਲ, ਅਨੁਰਿੱਧ ਵਸ਼ਿਸ਼ਟ , ਪ੍ਰਵੀਨ ਗਰਗ, ਦਿਨੇਸ਼ ਗੁਪਤਾ,ਅਸ਼ੋਕ ਗੋਇਲ,ਐਡਵੋਕੇਟ ਸਾਹਿਲ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਫਾਈਲ 13- ਸੈਮੀਨਾਰ ਸੁਨਾਮ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ
ਆਸ਼ੀਰਵਾਦ ਸਕੂਲ ਝਾੜੋਂ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ ਵਿਖੇ 'ਹਿੰਦੀ ਦਿਵਸ' ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Friday, September 13, 2024
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਿਸਾਨਾਂ ਲਈ ਚੰਗੀ ਖ਼ਬਰ ! ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ
ਕਿਸਾਨਾਂ ਲਈ ਚੰਗੀ ਖ਼ਬਰ ! ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...






