ਉਚੇਰੀ ਸਿੱਖਿਆ ਲਈ ਵਰਦਾਨ ਗੁਰੂ ਨਾਨਕ ਕਾਲਜ ਬੁਢਲਾਡਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
Sunday, June 22, 2025
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਉਚੇਰੀ ਸਿੱਖਿਆ ਲਈ ਵਰਦਾਨ ਗੁਰੂ ਨਾਨਕ ਕਾਲਜ ਬੁਢਲਾਡਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
Wednesday, June 18, 2025
ਖਾਡੂਰ ਸਾਹਿਬ, ਖੁਸ਼ਪ੍ਰੀਤ ਸਿੰਘ ਚਹਿਲ : ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ 'ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ ਤਰਨਤਾਰਨ
ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ 'ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ ਤਰਨਤਾਰਨ
ਫਾਰਮ ਭਰਨ ਦੀ ਆਖਰੀ ਮਿਤੀ 29 ਜੁਲਾਈ ਅਤੇ ਪ੍ਰੀਖਿਆ 13 ਦਸੰਬਰ ਨੂੰ ਹੋਵੇਗੀ
ਖਾਡੂਰ ਸਾਹਿਬ (ਖੁਸ਼ਪ੍ਰੀਤ ਸਿੰਘ ਚਹਿਲ) : ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਛੇਵੀਂ ਜਮਾਤ ਲਈ ਸ਼ੈਸ਼ਨ 2026-27 ਦੀ ਚੋਣ ਪ੍ਰੀਖਿਆ 13 ਦਸੰਬਰ 2025 ਨੂੰ ਹੋਣੀ ਹੈ ਜਿਸ ਦੇ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ ਤੋਂ ਬਿਨੈਪੱਤਰ ਆਨਲਾਈਨ ਮੰਗੇ ਗਏ ਹਨ।ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨੈ ਕਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ।ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਆਪਣੀ ਮੁਫ਼ਤ ਰਜਿਸਟ੍ਰੇਸ਼ਨ ਪੋਰਟਲ 'ਤੇ ਕਰ ਸਕਦੇ ਹਨ। ਡੀ.ਸੀ. ਨੇ ਦੱਸਿਆ ਕਿ ਪ੍ਰੀਖਿਆ ਲਈ ਕੇਵਲ ਓਹੀ ਵਿਦਿਆਰਥੀ ਯੋਗ ਹੋਣਗੇ, ਜੋ ਜ਼ਿਲ੍ਹਾ ਤਰਨ ਤਾਰਨ ਦੇ ਸਥਾਈ ਨਿਵਾਸੀ ਹਨ। ਵਿਦਿਆਰਥੀ ਨੂੰ ਆਪਣੀ ਤਾਜ਼ਾ ਫੋਟੋ,ਹਸਤਾਖ਼ਰ,ਮਾਤਾ-ਪਿਤਾ ਦੇ ਹਸਤਾਖ਼ਰ ਅਤੇ ਆਧਾਰ ਕਾਰਡ ਦਾ ਵੇਰਵਾ ਰਿਹਾਇਸ਼ੀ ਪ੍ਰਮਾਣ ਪੱਤਰ ਪੋਰਟਲ 'ਤੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਮੌਜੂਦਾ ਸਮੇਂ (2025-26) ਵਿਚ 5ਵੀਂ ਕਲਾਸ ਵਿਚ ਜ਼ਿਲ੍ਹਾ ਤਰਨ ਤਾਰਨ ਵਿਚ ਪੜ੍ਹ ਰਿਹਾ ਹੋਵੇ ਅਤੇ ਜ਼ਿਲ੍ਹੇ ਦਾ ਸਥਾਈ ਨਿਵਾਸੀ ਹੋਵੇ। ਉਸ ਨੇ ਪਿਛਲੇ ਸਾਲਾਂ ਵਿਚ ਤੀਜੀ ਅਤੇ ਚੌਥੀ ਜਮਾਤ ਲਗਾਤਾਰ ਪੂਰੀ ਤਰ੍ਹਾਂ ਵਿੱਦਿਅਕ ਪੱਧਰ ਵਿਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲ,ਨੈਸ਼ਨਲ ਓਪਨ ਸਕੂਲਿੰਗ ਜਾਂ ਸਰਵ ਸਿੱਖਿਆ ਅਭਿਆਨ ਤਹਿਤ ਪਾਸ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਜਿਸ ਵਿਦਿਆਰਥੀ ਨੇ ਪਹਿਲਾਂ ਇਹ ਪ੍ਰੀਖਿਆ ਦਿੱਤੀ ਹੈ, ਉਹ ਪ੍ਰੀਖਿਆ ਵਿਚ ਦੂਜੀ ਵਾਰੀ ਬੈਠਣਯੋਗ ਨਹੀਂ ਹੋਵੇਗਾ। ਵਿਦਿਆਰਥੀ ਦਾ ਜਨਮ 01.05 2014 ਤੋਂ 31.07 2016 (ਦੋਵੇਂ ਮਿਤੀਆਂ ਸ਼ਾਮਿਲ) ਦਰਮਿਆਨ ਹੋਇਆ ਹੋਵੇ। ਜੇਕਰ ਕਿਸੇ ਬਿਨੇਕਾਰ ਨੂੰ ਦਾਖ਼ਲਾ ਫਾਰਮ ਭਰਨ 'ਚ ਮੁਸ਼ਕਿਲ ਆਉਂਦੀ ਹੈ ਤਾਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਪਿੰਡ ਉਠਾਉਣਾ ਚਾਹੀਦਾ ਹੈ ਕਿਉਂਕਿ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਆਧੁਨਿਕ ਅਤੇ ਮਿਆਰੀ ਸਿਖਿਆ ਪ੍ਰਦਾਨ ਕਰ ਰਿਹਾ ਹੈ,ਉਥੇ ਹੋਸਟਲ ਦੀ ਸਹੂਲਤ ਵੀ ਉਪਲੱਬਧ ਹੈ।
Friday, June 6, 2025
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੋਇਲ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਬੋੜਾਵਾਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਦਿ ਰੋਇਲ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਬੋੜਾਵਾਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਹਾਈ ਸਕੂਲ ਮਲਕੋਂ ਦੀ ਪੰਜਾਬ 'ਚ ਚੜ੍ਹਤ, ਸਕੂਲ ਨੂੰ ਮਿਲਿਆ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਣ ਐਵਾਰਡ 2025
ਸਰਕਾਰੀ ਹਾਈ ਸਕੂਲ ਮਲਕੋਂ ਦੀ ਪੰਜਾਬ 'ਚ ਚੜ੍ਹਤ, ਸਕੂਲ ਨੂੰ ਮਿਲਿਆ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਣ ਐਵਾਰਡ 2025
Thursday, June 5, 2025
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਡਾਇਟ ਅਹਿਮਦਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਡਾਇਟ ਅਹਿਮਦਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Wednesday, June 4, 2025
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਿਆਂ ਤੋਂ ਨਿਜਾਤ ਪਾਈ ਜਾ ਸਕਦੀ ਹੈ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਿਆਂ ਤੋਂ ਨਿਜਾਤ ਪਾਈ ਜਾ ਸਕਦੀ ਹੈ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਪੰਜਾਬ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਲਾਰਿਆਂ ਤੋਂ ਦੁਖੀ ਈਟੀਟੀ 2364 ਬੇਰੁਜ਼ਗਾਰਾਂ ਨੇ ਕੀਤਾ ਡੀਪੀਆਈ ਦਫਤਰ ਦਾ ਘਿਰਾਓ ਖੁਸ਼ਪ੍ਰੀਤ ਸਿੰਘ,ਮੋਹਾਲੀ : ਈਟੀਟੀ 2364 ਬ...
-
ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾ...






