ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Sunday, August 31, 2025
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 36ਵੇਂ ਉੱਤਰ ਖੇਤਰ-ਪੱਧਰੀ ਖੇਡ ਮੁਕਾਬਲਿਆਂ ਦਾ ਹੋਇਆ ਉਦਘਾਟਨ
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 36ਵੇਂ ਉੱਤਰ ਖੇਤਰ-ਪੱਧਰੀ ਖੇਡ ਮੁਕਾਬਲਿਆਂ ਦਾ ਹੋਇਆ ਉਦਘਾਟਨ
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਕਰਵਾਈਆ ਜਾ ਰਹੀਆਂ 36ਵੀੰਆਂ ਉੱਤਰ-ਖੇਤਰ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਗਮ ਵਿਚ ਐਸ.ਡੀ.ਐਮ. ਬੁਢਲਾਡਾ ਅਤੇ ਡੀ.ਟੀ.ਓ. ਮਾਨਸਾ ਗਗਨਦੀਪ ਸਿੰਘ ਨੇ ਮੁੱਖ ਮਹਿਮਾਨ ਅਤੇ ਵਿੱਦਿਆ ਭਾਰਤੀ ਉੱਤਰ ਖੇਤਰ ਦੇ ਸਰਪ੍ਰਸਤ ਸੁਰਿੰਦਰ ਅੱਤਰੀ,ਮਹਾਂ-ਮੰਤਰੀ ਦਿਲਾ ਰਾਮ ਚੌਹਾਨ ਨੇ ਮੁੱਖ ਵਕਤਾ ਵਜੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੀਪ ਜਲਾ ਕੇ ਖੇਡ ਸਮਾਗਮ ਦਾ ਉਦਘਾਟਨ ਕੀਤਾ ਅਤੇ ਖੇਡਾਂ ਦਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਾਰੀਆਂ ਹੀ ਸਤਿਕਾਰਯੋਗ ਸਖਸ਼ੀਅਤਾਂ ਦਾ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਪਹੁੰਚਣ ਤੇ ਹਾਰਦਿਕ ਸਵਾਗਤ ਕੀਤਾ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਵਿੱਦਿਆ ਭਾਰਤੀ ਸੰਸਥਾ ਦੀ ਸੁਯੋਗ ਅਗਵਾਈ ਸਦਕਾ ਵਿੱਦਿਆ ਮੰਦਰ ਵੱਲੋਂ ਖੇਡਾਂ ਦੇ ਸੁਚੱਜੇ ਆਯੋਜਨ ਲਈ ਆਵਾਜਾਈ, ਰਿਹਾਇਸ਼, ਰਿਫਰੈਸ਼ਮੈਂਟ, ਅਤੇ ਸੁਰੱਖਿਆ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤਿੰਨ ਰੋਜ਼ਾ ਉੱਤਰ-ਪੱਧਰੀ ਖੇਡ ਮੁਕਾਬਲੇ ਵਿੱਚ ਕੁਸ਼ਤੀ,ਜੂਡੋ,ਨੈਟਬਾਲ,ਤਾਈਕਵਾਂਡੋ,ਕਰਾThursday, August 28, 2025
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਐਕਸ਼ਨ ਰਿਸਰਚ ਵਰਕਸ਼ਾਪ ਲਗਾਈ
ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਐਕਸ਼ਨ ਰਿਸਰਚ ਵਰਕਸ਼ਾਪ ਲਗਾਈ
ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਸ਼ੁਰੂ
ਕਲਗੀਧਰ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਸ਼ੁਰੂ
Friday, August 22, 2025
ਖੁਸ਼ਪ੍ਰੀਤ ਸਿੰਘ ਚਹਿਲ,ਮਾਨਸਾ : ਜਥੇਬੰਦੀਆਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਟਰੀ ਮਾਨਸਾ ਨੂੰ ਮਿਲਿਆ
Wednesday, August 20, 2025
ਪੱਤਰ ਪ੍ਰੇਰਕ,ਮਾਨਸਾ : ਪੁਰਾਣੀ ਪੈਨਸ਼ਨ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ 22 ਨੂੰ : ਹਰਪਾਲ ਕੌਰ ਮਾਨਸਾ
ਪੁਰਾਣੀ ਪੈਨਸ਼ਨ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ 22 ਨੂੰ-ਹਰਪਾਲ ਕੌਰ ਮਾਨਸਾ
ਖੁਸ਼ਪ੍ਰੀਤ ਸਿੰਘ ਚਹਿਲ,ਹੀਰੋਂ ਖ਼ੁਰਦ :ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਕਵਿਤਾ ਮੁਕਾਬਲੇ
ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਕਵਿਤਾ ਮੁਕਾਬਲੇ
ਖੁਸ਼ਪ੍ਰੀਤ ਸਿੰਘ ਚਹਿਲ, ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖ਼ੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸਕੂਲ ਪੱਧਰ 'ਤੇ ਕਵਿਤਾ ਮੁਕਾਬਲੇ ਕਰਵਾਏ। ਇਹਨਾਂ ਮੁਕਾਬਲਿਆਂ ਦੀ ਸ਼ੁਰੂਆਤ ਕਰਦਿਆਂ ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕਿਹਾ ਕਿ ਮੁਕਾਬਲਿਆਂ ਦਾ ਸਮਾਂ ਤਿੰਨ ਤੋਂ ਪੰਜ ਮਿੰਟ ਸੀ।ਉਹਨਾਂ ਕਿਹਾ ਕਿ ਕਵਿਤਾ ਮੁਕਾਬਲੇ ਵਾਤਾਵਰਨ ਨੂੰ ਸਮਰਪਿਤ ਹਨ ਬੱਚਿਆਂ ਦੀਆਂ ਕਵਿਤਾਵਾਂ ਵਾਤਾਵਰਨ ਬਚਾਉਣ ਸਬੰਧੀ ਹੋਣੀਆਂ ਚਾਹੀਦੀਆਂ ਹਨ। ਇਹਨਾਂ ਮੁਕਾਬਲਿਆਂ ਦੀ ਜੱਜਮੈਂਟ ਅਧਿਆਪਿਕਾ ਟੇਨੂੰ ਬਾਲਾ ਨੇ ਕੀਤੀ।ਰਮਨਦੀਪ ਕੌਰ ਨੇ ਰੁੱਖਾਂ ਦੀ ਮਹੱਤਤਾ ਬਾਰੇ ਕਵਿਤਾ ਬੋਲ ਕੇ ਖੂਬ ਵਾਹ ਵਾਹ ਖੱਟੀ।ਇਹਨਾਂ ਮੁਕਾਬਲਿਆਂ 'ਚੋਂ ਰਮਨਦੀਪ ਕੌਰ ਨੇ ਪਹਿਲਾ,ਸ਼ਗਨਦੀਪ ਕੌਰ ਨੇ ਦੂਜਾ ਅਤੇ ਅਰਮਾਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਸਕੂਲ ਮੁਖੀ ਨੇ ਦੱਸਿਆ ਕਿ ਸਕੂਲ ਪੱਧਰੀ ਜੇਤੂ ਵਿਦਿਆਰਥੀ ਬਲਾਕ ਪੱਧਰ 'ਤੇ ਭਾਗ ਲੈਣਗੇ ਅਤੇ ਬਲਾਕ ਪੱਧਰੀ ਜੇਤੂ ਵਿਦਿਆਰਥੀ 28 ਅਗਸਤ ਨੂੰ ਜ਼ਿਲ੍ਹਾ ਪੱਧਰ 'ਤੇ ਭਾਗ ਲੈਣਗੇ। ਉਸ ਤੋਂ ਬਾਅਦ ਜ਼ਿਲ੍ਹਾ ਜੇਤੂ ਵਿਦਿਆਰਥੀ ਸਟੇਟ ਪੱਧਰੀ ਆਨਲਾਈਨ ਮੁਕਾਬਲਿਆਂ ਵਿੱਚ ਭਾਗ ਲੈਣਗੇ ਤੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...






